ਬਤੌਰ ਹੈਡ ਟੀਚਰ ਸੇਵਾ ਨਿਭਾ ਰਹੇ ਬਲਵਿੰਦਰ ਸਿੰਘ ਲੋਦੀਪੁਰ ਨੇ ਗੋਲਾ ਸੁੱਟਣ ਦੇ ਮੁਕਾਬਲੇ ਦੇ ਵਿੱਚ ਪਹਿਲਾ ਸਥਾਨ ਕੀਤਾ ਹਾਸਲ
Published : Nov 30, 2025, 8:24 pm IST
Updated : Nov 30, 2025, 8:24 pm IST
SHARE ARTICLE
Balwinder Singh Lodipur, who is serving as the Head Teacher, secured first place in the shot put competition
Balwinder Singh Lodipur, who is serving as the Head Teacher, secured first place in the shot put competition

ਸਪੋਰਟਸ ਕੰਪਲੈਕਸ ਸੈਕਟਰ 7 ਚੰਡੀਗੜ੍ਹ ਵਿਖੇ 47ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਵਧੀਆ ਖੇਡ ਦਾ ਕੀਤਾ ਪ੍ਰਦਰਸ਼ਨ

ਚੰਡੀਗੜ੍ਹ: ਸਪੋਰਟਸ ਕੰਪਲੈਕਸ ਸੈਕਟਰ 7 ਚੰਡੀਗੜ੍ਹ ਵਿਖੇ ਅੱਜ 47ਵੀਂ ਮਾਸਟਰਜ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਵਧੀਆ ਖੇਲ ਦਾ ਪ੍ਰਦਰਸ਼ਨ ਕਰਦੇ ਹੋਏ 45 ਤੋਂ 50 ਸਾਲ ਵਰਗ ਦੇ ਵਿੱਚ ਗੋਲਾ ਸੁੱਟਣ ਦੇ ਮੁਕਾਬਲੇ ਦੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਿੱਚ ਬਤੌਰ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਾਰਾਪੁਰ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਬਲਵਿੰਦਰ ਸਿੰਘ ਲੋਦੀਪੁਰ ਇਸ ਤੋਂ ਪਹਿਲਾਂ ਦੋ ਦਰਜਨ ਦੇ ਕਰੀਬ ਸੂਬਾ ਪੱਧਰੀ ਚੈਂਪੀਅਨਸ਼ਿਪ ਅਤੇ ਇੱਕ ਦਰਜਨ ਦੇ ਕਰੀਬ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰ ਚੁੱਕੇ ਹਨ। ਸਿੱਖਿਆ ਵਿਭਾਗ ਵਿੱਚ ਦਿੱਤੀਆਂ ਸੇਵਾਵਾਂ ਅਤੇ ਖੇਡਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਦੇ ਕਾਰਨ ਉਹਨਾਂ ਨੂੰ ਸੂਬਾ ਸਰਕਾਰ ਵੱਲੋਂ ਮੋਹਾਲੀ ਵਿਖੇ 26 ਜਨਵਰੀ ਨੂੰ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਸੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement