Punjab News: ਟਾਸਕ ਪੂਰਾ ਕਰਨ ਦੇ ਨਾਂਅ 'ਤੇ ਵਿਅਕਤੀ ਨਾਲ ਵੱਜੀ 19.30 ਲੱਖ ਰੁਪਏ ਦੀ ਠੱਗੀ 
Published : May 31, 2024, 11:51 am IST
Updated : May 31, 2024, 11:51 am IST
SHARE ARTICLE
File Photo
File Photo

1 ਨਵੰਬਰ, 2023 ਨੂੰ ਉਸ ਨੂੰ ਵਟਸਐਪ 'ਤੇ ਇੱਕ ਮੈਸੇਜ ਆਇਆ ਅਤੇ ਉਸ ਨੇ ਆਨਲਾਈਨ ਪਾਰਟ-ਟਾਈਮ ਨੌਕਰੀ ਬਾਰੇ ਦੱਸਿਆ।

Punjab News: ਚੰਡੀਗੜ੍ਹ: ਮੌਲੀਜਾਗਰਾਂ ਦੇ ਵਿਕਾਸ ਨਗਰ 'ਚ ਰਹਿਣ ਵਾਲੇ ਇਕ ਵਿਅਕਤੀ ਨਾਲ ਆਨਲਾਈਨ ਟਾਸਕ ਕਰਨ ਦੇ ਨਾਂ 'ਤੇ 19.30 ਲੱਖ ਰੁਪਏ ਦੀ ਠੱਗੀ ਵੱਜੀ ਹੈ। ਪੀੜਤ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਸ਼ਵਨੀ ਕੁਮਾਰ ਗੁਪਤਾ ਨੇ ਕਿਹਾ ਕਿ 1 ਨਵੰਬਰ, 2023 ਨੂੰ ਉਸ ਨੂੰ ਵਟਸਐਪ 'ਤੇ ਇੱਕ ਮੈਸੇਜ ਆਇਆ ਅਤੇ ਉਸ ਨੇ ਆਨਲਾਈਨ ਪਾਰਟ-ਟਾਈਮ ਨੌਕਰੀ ਬਾਰੇ ਦੱਸਿਆ।

ਇਸ ਤੋਂ ਬਾਅਦ ਉਨ੍ਹਾਂ ਨੂੰ ਟੈਲੀਗ੍ਰਾਮ ਰਾਹੀਂ ਆਨਲਾਈਨ ਕੰਮ ਦਿੱਤਾ ਗਿਆ। ਉਸ ਦੀ ਆਮਦਨ ਵਧਾਉਣ ਦੇ ਬਹਾਨੇ ਧੋਖੇਬਾਜ਼ਾਂ ਨੇ ਉਸ ਨਾਲ 19,29,776 ਰੁਪਏ ਦੀ ਠੱਗੀ ਮਾਰੀ। ਜਦੋਂ ਉਸ ਨੇ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਤਾਂ ਨਹੀਂ ਨਿਕਲੇ। ਇਸ ਦੇ ਨਾਲ ਹੀ ਦੋਸ਼ੀ ਉਸ 'ਤੇ ਹੋਰ ਪੈਸੇ ਦੇਣ ਦਾ ਦਬਾਅ ਪਾ ਰਹੇ ਸਨ। ਇਸ 'ਤੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement