ਹਰਿਆਣਾ 'ਚ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 2 ਕਰਮਚਾਰੀ
Published : Dec 6, 2024, 9:54 am IST
Updated : Dec 6, 2024, 9:54 am IST
SHARE ARTICLE
A terrible fire broke out in a yarn factory in Haryana
A terrible fire broke out in a yarn factory in Haryana

ਤਿੰਨ ਜਵਾਨਾਂ ਦੀ ਹਾਲਤ ਨਾਜ਼ੁਕ

A terrible fire broke out in a yarn factory in Haryana: ਹਰਿਆਣਾ ਦੇ ਪਾਣੀਪਤ ਵਿਚ ਬੀਤੀ ਰਾਤ ਇਕ ਧਾਗੇ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿਚ ਫੈਕਟਰੀ ਵਿਚ ਮੌਜੂਦ ਦੋ ਕਰਮਚਾਰੀ ਜ਼ਿੰਦਾ ਸੜ ਗਏ। ਇਸ ਦੇ ਨਾਲ ਹੀ ਤਿੰਨ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉੱਥੋਂ ਦੋ ਜ਼ਖ਼ਮੀਆਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਜਦੋਂ ਕਿ ਇੱਕ ਕਰਮਚਾਰੀ ਨੂੰ ਐਨਸੀ ਮੈਡੀਕਲ ਕਾਲਜ, ਇਸਰਾਨਾ ਵਿਚ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਇਨ੍ਹਾਂ ਪੰਜ ਮੁਲਾਜ਼ਮਾਂ ਨੂੰ ਅੰਦਰੋਂ ਬਾਹਰ ਕੱਢ ਲਿਆ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement