Haryana News : ਭਾਜਪਾ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਬਚਨ ਸਿੰਘ ਆਰੀਆ ਨੇ ਪਾਰਟੀ ਤੋਂ ਦਿੱਤਾ ਅਸਤੀਫਾ      

By : BALJINDERK

Published : Sep 7, 2024, 4:40 pm IST
Updated : Sep 7, 2024, 4:40 pm IST
SHARE ARTICLE
Former minister Bachan Singh Arya
Former minister Bachan Singh Arya

Haryana News : ਟਿਕਟ ਨਾ ਮਿਲਣ ਕਾਰਨ ਸੀ ਨਾਰਾਜ਼

Haryana News : ਹਰਿਆਣਾ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਅਸੰਤੋਸ਼ ਦਾ ਦੌਰ ਖਤਮ ਨਹੀਂ ਹੋ ਰਿਹਾ ਹੈ। ਨੇਤਾ ਲਗਾਤਾਰ ਅਸਤੀਫੇ ਦੇ ਰਹੇ ਹਨ। ਸ਼ਨੀਵਾਰ ਨੂੰ ਸਾਬਕਾ ਮੰਤਰੀ ਬਚਨ ਸਿੰਘ ਆਰੀਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸੂਬਾ ਕਾਰਜਕਾਰਨੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਇਕ ਪੱਤਰ ਰਾਹੀਂ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ।

ਹਰਿਆਣਾ ਦੇ ਸਾਬਕਾ ਮੰਤਰੀ ਬੱਚਨ ਸਿੰਘ ਆਰੀਆ ਨੇ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਬਾਗ਼ੀ ਜੇਜੇਪੀ ਵਿਧਾਇਕ ਰਾਮਕੁਮਾਰ ਗੌਤਮ ਨੂੰ ਸਫੀਦੋਂ ਤੋਂ ਭਾਜਪਾ ਟਿਕਟ ਮਿਲਣ ਤੋਂ ਨਾਰਾਜ਼ ਬੱਚਨ ਸਿੰਘ ਆਰੀਆ ਨੇ 4 ਲਾਈਨਾਂ ਵਿੱਚ ਅਸਤੀਫ਼ਾ ਲਿਖ ਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ ਹੈ। 

(For more news apart from  BJP leader and former minister of Haryana Bachan Singh Arya resigned from party News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement