Haryana News : ਭਾਰਤ ਵਿਚ ਕੁਲਫੀ ਵੇਚ ਕੇ ਆਪਣੇ ਪ੍ਰਵਾਰ ਦਾ ਢਿੱਡ ਭਰ ਰਹੇ ਪਾਕਿ ਦੇ ਸਾਬਕਾ ਸੰਸਦ ਮੈਂਬਰ ਦਿਵਿਆਰਾਮ
Published : May 8, 2024, 12:52 pm IST
Updated : May 8, 2024, 12:52 pm IST
SHARE ARTICLE
Former member of Parliament of Pakistan Divyaram sold kulfi Haryana news in punjabi
Former member of Parliament of Pakistan Divyaram sold kulfi Haryana news in punjabi

Haryana News : ਪਾਕਿਸਤਾਨ ਦੇ ਅੱਤਿਆਚਾਰਾਂ ਤੋਂ ਤੰਗ ਆ ਕੇ ਪ੍ਰਵਾਰ ਸਮੇਤ ਭਾਰਤ ਵਿਚ ਵੱਸ ਗਏ ਦਿਵਿਆਰਾਮ

Former member of Parliament of Pakistan Divyaram sold kulfi Haryana news in punjabi : ਫਤਿਹਾਬਾਦ 79 ਸਾਲਾ ਦਬਯਾ ਰਾਮ ਉਰਫ ਅੱਲ੍ਹਾ 1988 'ਚ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਸ਼ਾਸਨ ਦੌਰਾਨ ਪਾਕਿਸਤਾਨ 'ਚ ਸੰਸਦ ਮੈਂਬਰ ਰਹਿ ਚੁੱਕੇ ਹਨ। ਕਿਹਾ ਜਾਂਦਾ ਹੈ ਕਿ ਜਦੋਂ ਉਹ ਪਾਕਿਸਤਾਨ 'ਚ ਸੰਸਦ ਮੈਂਬਰ ਬਣੇ ਤਾਂ ਕੁਝ ਹੀ ਦਿਨਾਂ 'ਚ ਉਨ੍ਹਾਂ ਦੇ ਭਾਈਚਾਰੇ ਦੀ ਇਕ ਹਿੰਦੂ ਲੜਕੀ ਨੂੰ ਜ਼ਬਰਦਸਤੀ ਅਗਵਾ ਕਰਕੇ ਵਿਆਹ ਕਰ ਲਿਆ ਗਿਆ।

ਇਹ ਵੀ ਪੜ੍ਹੋ: BJP Candidate Naveen Jindal: 1,230 ਕਰੋੜ ਰੁਪਏ ਦੀ ਜਾਇਦਾਦ ਦਾ ਮਾਲਕ ਹੈ BJP ਉਮੀਦਵਾਰ ਨਵੀਨ ਜਿੰਦਲ  

ਸੱਤਾ ਵਿੱਚ ਹੋਣ ਦੇ ਬਾਵਜੂਦ ਉਹ ਕੁਝ ਨਹੀਂ ਕਰ ਸਕੇ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦਬਯਾ ਰਾਮ ਭਾਰਤ ਆ ਗਏ ਤੇ ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਮਿਲ ਗਈ।  

ਇਹ ਵੀ ਪੜ੍ਹੋ: Air India Express canceled News : ਏਅਰਪੋਰਟ ਜਾਣ ਤੋਂ ਪਹਿਲਾਂ ਯਾਤਰੀ ਦੇਣ ਧਿਆਨ, ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਉਡਾਣਾਂ ਰੱਦ

ਗੱਲਬਾਤ ਕਰਦਿਆਂ ਦਬਯਾ ਰਾਮ ਨੇ ਕਿਹਾ ਕਿ ਭਾਰਤ ਦੀ ਸਥਿਤੀ ਠੀਕ ਹੈ। ਇੱਥੋਂ ਦੀ ਰਾਜਨੀਤੀ ਵੀ ਉਥੋਂ ਦੇ ਮੁਕਾਬਲੇ ਬਹੁਤ ਵਧੀਆ ਹੈ। ਇੱਥੇ ਚੋਣਾਂ ਮੁੱਦਿਆਂ 'ਤੇ ਲੜੀਆਂ ਜਾਂਦੀਆਂ ਹਨ। ਦਬਯਾ ਰਾਮ ਹੁਣ ਕੁਲਫੀ ਵੇਚਣ ਦਾ ਕੰਮ ਕਰਦੇ ਹਨ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Former member of Parliament of Pakistan Divyaram sold kulfi Haryana news in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement