Sauda Sadh: ਫਿਰ ਜੇਲ ਤੋਂ ਬਾਹਰ ਆਇਆ ਬਲਾਤਕਾਰੀ ਸੌਦਾ ਸਾਧ, 21 ਦਿਨਾਂ ਦੀ ਮਿਲੀ ਫਰਲੋ
Published : Apr 9, 2025, 8:38 am IST
Updated : Apr 9, 2025, 8:38 am IST
SHARE ARTICLE
Sauda Sadh
Sauda Sadh

ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ

 

Sauda Sadh: ਸਮੇਂ ਸੌਦਾ ਸਾਧ ਮੁੜ ਸੁਨਾਰੀਆ ਜੇਲ ਤੋਂ ਫਿਰ ਬਾਹਰ ਆ ਗਿਆ ਹੈ। ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ। ਦੱਸ ਦੇਈਏ ਕਿ ਉਸ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਸੌਦਾ ਸਾਧ ਸਵੇਰੇ ਜੇਲ ਤੋਂ ਸਿੱਧਾ ਸਿਰਸਾ ਲਈ ਰਵਾਨਾ ਹੋ ਗਿਆ। ਗੁਰਮੀਤ ਨੂੰ ਹਰਿਆਣਾ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਸਿਰਸਾ ਲਿਜਾਇਆ ਗਿਆ। ਸੌਦਾ ਸਾਧ 

ਦੱਸਿਆ ਜਾ ਰਿਹਾ ਹੈ ਕਿ 29 ਅਪ੍ਰੈਲ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ ਹੈ। ਇਸ ਤੋਂ ਪਹਿਲਾਂ ਸੌਦਾ ਸਾਧ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਮੌਕੇ ਡੇਰੇ ਵਿੱਚ ਇੱਕ ਵੱਡਾ ਪ੍ਰੋਗਰਾਮ ਹੋਣ ਦੀ ਸੰਭਾਵਨਾ ਹੈ।  ਪਿਛਲੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸੌਦਾ ਸਾਧ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਸੌਦਾ ਸਾਧ ਨੂੰ 14ਵੀਂ ਵਾਰ ਪੈਰੋਲ ਅਤੇ ਫਰਲੋ ਮਿਲੀ ਹੈ। ਸੌਦਾ ਸਾਧ ਦੀ ਗੋਦ ਲਈ ਧੀ ਹਨੀਪ੍ਰੀਤ ਸਿਰਸਾ ਤੋਂ ਉਸ ਨੂੰ ਲੈਣ ਲਈ ਪਹੁੰਚੀ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement