Haryana News : ਭਾਰਤੀ ਫ਼ੌਜ ਦੀ ਸਟਰਾਇਕ ’ਤੇ ਬੋਲੇ ਮੁੱਖ ਮੰਤਰੀ ਨਾਇਬ ਸੈਣੀ 

By : BALJINDERK

Published : May 9, 2025, 1:51 pm IST
Updated : May 9, 2025, 1:51 pm IST
SHARE ARTICLE
 ਮੁੱਖ ਮੰਤਰੀ ਨਾਇਬ ਸੈਣੀ 
 ਮੁੱਖ ਮੰਤਰੀ ਨਾਇਬ ਸੈਣੀ 

Haryana News : ਕਿਹਾ - ਸਾਡੀ ਫ਼ੌਜ ਨੇ ਪਾਕਿਸਤਾਨ ਦੇ ਬੁਰੇ ਇਰਾਦਿਆਂ ਦਾ ਮੂੰਹ ਤੋੜ ਜਵਾਬ ਦਿੱਤਾ 

Haryana News in Punjabi : ਭਾਰਤ ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਭਾਰਤੀ ਫ਼ੌਜ ਦੀ ਸਟਰਾਇਕ ’ਤੇ ਬੋਲੇ ਮੁੱਖ ਮੰਤਰੀ ਨਾਇਬ ਸੈਣੀ। ਉਨ੍ਹਾਂ ਕਿਹਾ ਕਿ ਸਾਡੀ ਫ਼ੌਜ ਨੇ ਪਾਕਿਸਤਾਨ ਦੇ ਬੁਰੇ ਇਰਾਦਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਪਾਕਿਸਤਾਨ ਵਲੋਂ ਸਾਡੇ ਮਾਸੂਮ ਲੋਕਾਂ 'ਤੇ ਕੀਤੇ ਗਏ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਨਾਇਬ ਸੈਣੀ ਨੇ ਕਿਹਾ ਕਿ  ਪਾਕਿਸਤਾਨ ਨੂੰ ਸੋਚਣਾ ਪਵੇਗਾ ਜਿਥੋੲਂ ਉਹ ਅੱਤਵਾਦ ਨੂੰ ਕਿੱਥੋਂ ਸਪਾਂਸਰ ਕਰਦਾ ਹੈ। ਕਿਸੇ ਵਿਅਕਤੀ ਦੇ ਜੀਵਨ ਅਤੇ ਦੇਸ਼ ਦੇ ਰਾਜ ਦਾ ਵਿਕਾਸ ਅੱਤਵਾਦ ਰਾਹੀਂ ਨਹੀਂ ਹੋਵੇਗਾ।  ਗਰੀਬੀ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਵਿਕਸਤ ਬਣਾਉਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ। ਸਾਡੀ ਫ਼ੌਜ ਦੇ ਜਵਾਨ ਪਾਕਿਸਤਾਨੀ ਫ਼ੌਜ ਦੀ ਨਾਪਾਕ ਹਰਕਤਾਂ ਦਾ ਡੱਟ ਕੇ ਜਵਾਬ ਦੇ ਰਹੇ ਹਨ। 

 (For more news apart from Chief Minister Naib Saini spoke on the Indian Army's strike News in Punjabi, stay tuned to Rozana Spokesman)

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement