Haryana News : ਵੈਟ ਘੁਟਾਲੇ ਮਾਮਲੇ 'ਚ ED ਨੇ ਹਰਿਆਣਾ 'ਚ 14 ਥਾਵਾਂ 'ਤੇ ਕੀਤੀ ਛਾਪੇਮਾਰੀ

By : BALJINDERK

Published : Jul 9, 2024, 4:13 pm IST
Updated : Jul 9, 2024, 4:13 pm IST
SHARE ARTICLE
File photo
File photo

Haryana News : ਇਨ੍ਹਾਂ ਥਾਵਾਂ 'ਤੇ ਤਿੰਨ ਹਰਿਆਣਾ ਸਿਵਲ ਸਰਵਿਸ ਅਧਿਕਾਰੀ ਅਤੇ ਕੁਝ ਹੋਰ ਪ੍ਰਾਈਵੇਟ ਵਿਅਕਤੀ ਹਨ ਸ਼ਾਮਲ

 Haryana News : ਹਰਿਆਣਾ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ 14 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਵੈਟ ਘੁਟਾਲੇ ਦੇ ਸਬੰਧ ਵਿਚ ਕੀਤੀ ਗਈ ਹੈ। ਛਾਪੇਮਾਰੀ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਥਾਵਾਂ 'ਤੇ ਹਰਿਆਣਾ ਸਰਕਾਰ ਦੇ ਤਿੰਨ ਹਰਿਆਣਾ ਸਿਵਲ ਸਰਵਿਸ ਅਧਿਕਾਰੀ ਅਤੇ ਕੁਝ ਹੋਰ ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

(For more news apart from  VAT scam case, ED raided 14 places in Haryana News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement