ਖ਼ਬਰਾਂ |

ਤਾਜ਼ਾ |

ਪਾਣੀਪਤ ਵਿਚ ਸਕੂਲ ਬੱਸ ਨੇ ਮਹਿਲਾ ਅਧਿਆਪਕਾ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ
Published : Oct 9, 2026, 9:35 am IST
Updated : Oct 9, 2026, 12:17 pm IST
SHARE ARTICLE
photo
photo

ਭੀੜ ਨੂੰ ਦੇਖ ਕੇ ਵੈਨ ਡਰਾਈਵਰ ਹੋਇਆ ਫਰਾਰ

 

ਪਾਣੀਪਤ ਵਿਚ ਅੱਜ ਸਵੇਰੇ ਇੱਕ ਸੜਕ ਹਾਦਸੇ ਦੌਰਾਨ ਇੱਕ ਮਹਿਲਾ ਅਧਿਆਪਕਾ ਦੀ ਮੌਤ ਹੋ ਗਈ। ਉਹ ਘਰੋਂ ਤਿਆਰ ਹੋ ਕੇ ਸਕੂਲ ਜਾ ਰਹੀ ਸੀ ਕਿ ਉਦੋਂ ਹੀ ਗੋਹਾਣਾ ਬਾਈਪਾਸ ਨੇੜੇ ਤੇਜ਼ ਰਫ਼ਤਾਰ ਸਕੂਲ ਬੱਸ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬੱਸ ਉਸ ਨੂੰ ਕਾਫ਼ੀ ਦੂਰੀ ਤੱਕ ਘਸੀਟਦੀ ਲੈ ਗਈ।

ਲੋਕਾਂ ਨੇ ਰੌਲਾ ਪਾ ਕੇ ਡਰਾਈਵਰ ਤੋਂ ਬੱਸ ਰੁਕਵਾਈ, ਪਰ ਉਦੋਂ ਤੱਕ ਅਧਿਆਪਕਾ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦੌਰਾਨ, ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਕਾਰਨ ਦੋਸ਼ੀ ਡਰਾਈਵਰ ਉੱਥੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮਾਡਲ ਟਾਊਨ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਇੱਕ ਧੀ ਦੀ ਮਾਂ ਸੀ।


 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement