Haryana News: ਭਿਵਾਨੀ ਵਿੱਚ ਔਰਤ ਦਾ ਕਤਲ, ਹਮਲੇ ਵਿਚ ਪਤੀ ਗੰਭੀਰ ਜ਼ਖ਼ਮੀ
Published : Oct 10, 2025, 10:46 am IST
Updated : Oct 10, 2025, 11:10 am IST
SHARE ARTICLE
Bhiwani Woman murdered  Haryana News in punjabi
Bhiwani Woman murdered Haryana News in punjabi

ਆਪਸੀ ਝਗੜੇ ਵਿੱਚ ਜੋੜੇ 'ਤੇ ਡੰਡਿਆਂ ਅਤੇ ਰਾਡਾਂ ਨਾਲ ਕੀਤਾ ਹਮਲਾ

 Bhiwani Woman murdered  Haryana News in punjabi : ਹਰਿਆਣਾ ਤੋਂ ਦੁਖਦਾਈ ਖ਼ਬਰ ਸਾਹਮਣੇ ਹੈ, ਇਥੇ ਭਿਵਾਨੀ ਜ਼ਿਲ੍ਹੇ ਦੇ ਈਸ਼ਰਵਾਲ ਪਿੰਡ ਵਿੱਚ ਨਿੱਜੀ ਦੁਸ਼ਮਣੀ ਕਾਰਨ ਇੱਕ ਔਰਤ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਝਗੜੇ ਕਾਰਨ ਲਗਭਗ 7-8 ਲੋਕਾਂ ਨੇ ਜੋੜੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਜੋੜੇ ਨੂੰ ਗੰਭੀਰ ਸੱਟਾਂ ਲੱਗੀਆਂ।

ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦੇ ਪਤੀ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜਿਸ ਦੀ ਉਮਰ ਲਗਭਗ 52 ਸਾਲ ਹੈ।ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜਿਸਦੀ ਉਮਰ ਲਗਭਗ 52 ਸਾਲ ਹੈ।


 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement