Haryana Politics: ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਪੂਰੀ ਕੈਬਨਿਟ ਸਮੇਤ ਦਿੱਤਾ ਅਸਤੀਫ਼ਾ 
Published : Mar 12, 2024, 11:56 am IST
Updated : Mar 12, 2024, 11:58 am IST
SHARE ARTICLE
Manohar Lal Khattar
Manohar Lal Khattar

ਮਨੋਹਰ ਲਾਲ ਤੋਂ ਇਲਾਵਾ ਪੂਰੇ ਮੰਤਰੀ ਮੰਡਲ ਨੇ ਰਾਜ ਭਵਨ 'ਚ ਮੁੱਖ ਮੰਤਰੀ ਨਿਵਾਸ 'ਤੇ ਬੈਠਕ ਤੋਂ ਬਾਅਦ ਰਾਜ ਸਭਾ 'ਚ ਬੈਠਕ ਕੀਤੀ

Haryana Politics: ਹਰਿਆਣਾ - ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਅਪਣੀ ਪੂਰੀ ਕੈਬਨਿਟ ਸਮੇਤ ਅਸਤੀਫ਼ਾ ਦੇ ਦਿੱਤਾ ਹੈ। ਇਹ ਫ਼ੈਸਲਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਹੁਣ ਭਾਜਪਾ (ਹਰਿਆਣਾ ਭਾਜਪਾ) ਹਰਿਆਣਾ ਵਿਚ ਆਪਣੇ ਦਮ 'ਤੇ ਸਰਕਾਰ ਬਣਾਉਣ ਜਾ ਰਹੀ ਹੈ। ਮਨੋਹਰ ਲਾਲ ਤੋਂ ਇਲਾਵਾ ਪੂਰੇ ਮੰਤਰੀ ਮੰਡਲ ਨੇ ਰਾਜ ਭਵਨ 'ਚ ਮੁੱਖ ਮੰਤਰੀ ਨਿਵਾਸ 'ਤੇ ਬੈਠਕ ਤੋਂ ਬਾਅਦ ਰਾਜ ਸਭਾ 'ਚ ਬੈਠਕ ਕੀਤੀ ਅਤੇ ਫਿਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਨਾਲ ਹੀ ਪੂਰੇ ਮੰਤਰੀ ਮੰਡਲ ਨੇ ਵੀ ਆਪਣਾ ਅਸਤੀਫਾ ਰਾਜਪਾਲ (ਹਰਿਆਣਾ ਦੇ ਰਾਜਪਾਲ) ਨੂੰ ਸੌਂਪ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਹਰਿਆਣਾ ਵਿਚ 90 ਵਿਧਾਨ ਸਭਾ ਸੀਟਾਂ ਹਨ। ਜਿਸ ਵਿਚੋਂ ਭਾਜਪਾ ਕੋਲ ਆਪਣੇ 41 ਵਿਧਾਇਕਾਂ, 6 ਆਜ਼ਾਦ ਅਤੇ ਇੱਕ ਹਲੋਪਾ ਵਿਧਾਇਕ ਦਾ ਸਮਰਥਨ ਹੈ ਭਾਵ ਭਾਜਪਾ ਕੋਲ 48 ਵਿਧਾਇਕ ਹਨ। ਬਹੁਮਤ ਲਈ 46 ਸੀਟਾਂ ਦੀ ਲੋੜ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement