O.P. Singh ਨੂੰ ਦਿਤਾ Haryana DGP ਦਾ ਵਾਧੂ ਚਾਰਜ
Published : Oct 14, 2025, 12:19 pm IST
Updated : Oct 14, 2025, 12:25 pm IST
SHARE ARTICLE
O.P. Singh Given Additional Charge of Haryana DGP Latest News in Punjabi 
O.P. Singh Given Additional Charge of Haryana DGP Latest News in Punjabi 

ਮੁਲਜ਼ਮ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਭੇਜਿਆ ਛੁੱਟੀ 'ਤੇ 

O.P. Singh Given Additional Charge of Haryana DGP Latest News in Punjabi ਚੰਡੀਗੜ੍ਹ : ਹਰਿਆਣਾ ਦੇ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿਤਾ ਗਿਆ ਹੈ। 

ਸ਼ਤਰੂਜੀਤ ਕਪੂਰ ਦੀ ਥਾਂ ਓ.ਪੀ. ਸਿੰਘ ਨੂੰ ਡੀ.ਜੀ.ਪੀ. ਦਾ ਵਾਧੂ ਚਾਰਜ ਦਿਤਾ ਗਿਆ ਹੈ। ਓ.ਪੀ. ਸਿੰਘ ਹਾਲ ਹੀ ਤਕ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਸਨ।

(For more news apart from O.P. Singh Haryana DGP Latest News in Punjabi, stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement