Haryana News : ਹਰਿਮੰਦਰ ਸਾਹਿਬ ਘਟਨਾ 'ਤੇ ਬੋਲੇ ਹਰਿਆਣਾ ਦੇ ਮੰਤਰੀ ਅਨਿਲ ਵਿਜ, ਕਿਹਾ- ਕੁਝ ਲੋਕ ਭਾਰਤ ਨੂੰ ਤੋੜਨ ਦੀ ਕਰਦੇ ਕੋਸ਼ਿਸ਼

By : BALJINDERK

Published : Mar 15, 2025, 5:26 pm IST
Updated : Mar 15, 2025, 5:26 pm IST
SHARE ARTICLE
ਹਰਿਆਣਾ ਦੇ ਮੰਤਰੀ ਅਨਿਲ ਵਿਜ
ਹਰਿਆਣਾ ਦੇ ਮੰਤਰੀ ਅਨਿਲ ਵਿਜ

Haryana News : ਭਾਰਤ ਕੋਲ ਉਹ ਗੱਲ ਹੈ ਜਿਸ ਕਾਰਨ ਇਸਦੀ ਹੋਂਦ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ,

Haryana News In Punjabi : ਹਰਿਮੰਦਰ ਸਾਹਿਬ ਘਟਨਾ 'ਤੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ "ਕੁਝ ਲੋਕ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਪਰ ਭਾਰਤ ਕੋਲ ਉਹ ਗੱਲ ਹੈ ਜਿਸ ਕਾਰਨ ਇਸਦੀ ਹੋਂਦ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ, ਭਾਰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਗੇ ਵਧਦਾ ਰਹੇਗਾ।"

(For more news apart from Haryana Minister Anil Vij spoke on Golden Temple incident, said – some people are trying to break India News in Punjabi, stay tuned to Rozana Spokesman)

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement