Haryana News: ਅਮਰੀਕਾ ਤੋਂ ਪਰਤਦੇ ਸਾਰ ਅਪਰਾਧਕ ਮਾਮਲੇ ’ਚ ਲੋੜੀਂਦਾ ਹਰਿਆਣਾ ਵਾਸੀ ਹੋਇਆ ਗ੍ਰਿਫ਼ਤਾਰ
Published : Feb 17, 2025, 9:20 am IST
Updated : Feb 17, 2025, 9:20 am IST
SHARE ARTICLE
A Haryana resident wanted in a criminal case was arrested while returning from America
A Haryana resident wanted in a criminal case was arrested while returning from America

Haryana News: ਕਤਲ ਦੇ ਇਕ ਮਾਮਲੇ ’ਚ ਹੋਈ ਗ੍ਰਿਫ਼ਤਾਰੀ

ਕੁਰੂਕਸ਼ੇਤਰ : ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇ ਜਹਾਜ਼ ’ਚ ਅਮਰੀਕਾ ਤੋਂ ਕੱਢੇ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੂਜੇ ਜੱਥੇ ’ਚ ਸ਼ਾਮਲ ਹਰਿਆਣਾ ਦੇ ਇਕ ਵਿਅਕਤੀ ਨੂੰ ਕਤਲ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦੂਜੇ ਜੱਥੇ ਵਿਚੋਂ 33 ਹਰਿਆਣਾ ਨਾਲ ਸਬੰਧਤ ਹਨ, ਜਿਨ੍ਹਾਂ ਵਿਚੋਂ ਤਿੰਨ ਕੁਰੂਕਸ਼ੇਤਰ ਜ਼ਿਲ੍ਹੇ ਦੇ ਹਨ। 116 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸਨਿਚਰਵਾਰ ਦੇਰ ਰਾਤ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਿਆ।

 ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਵਰੁਣ ਸਿੰਗਾਲਾ ਨੇ ਦਸਿਆ ਕਿ ਪਿਹੋਵਾ ਦੇ ਸਾਹਿਲ ਵਰਮਾ ਦੇ ਵਿਰੁਧ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਜੋ 14 ਮਈ, 2022 ਨੂੰ ਆਈਪੀਸੀ ਦੀਆਂ ਧਾਰਾਵਾਂ ਤਹਿਤ ਅਪਰਾਧਕ ਧਮਕੀਆਂ ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਲੋੜੀਂਦਾ ਸੀ। (ਪੀਟੀਆਈ)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement