Haryana News: ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

By : PARKASH

Published : Dec 20, 2024, 11:55 am IST
Updated : Dec 20, 2024, 11:56 am IST
SHARE ARTICLE
Haryana News Fire breaks out in plastic recycling company's godown
Haryana News Fire breaks out in plastic recycling company's godown

Haryana News: ਫ਼ਿਲਹਾਲ ਕਿਸੇ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ 

 

Haryana News: ਹਰਿਆਣਾ ਦੇ ਗੁਰੂਗ੍ਰਾਮ ਵਿਚ ਕਾਦੀਪੁਰ ਉਦਯੋਗਿਕ ਖੇਤਰ ਵਿਚ ਇਕ ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿਤੀ।

ਅਧਿਕਾਰੀਆਂ ਨੇ ਦਸਿਆ ਕਿ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦਸਿਆ ਕਿ ਅੱਗ ਲੱਗਣ ਦਾ ਸਹੀ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement