Sirsa News: ਸਾਈਡ ਨਾ ਦੇਣ 'ਤੇ ਪਿਓ-ਪੁੱਤਰ ਨੇ ਸਕੂਲ ਬੱਸ 'ਤੇ ਚਲਾਈਆਂ ਤਾਬੜਤੋੜ ਗੋਲੀਆਂ
Published : Nov 21, 2024, 12:50 pm IST
Updated : Nov 21, 2024, 12:50 pm IST
SHARE ARTICLE
Father-son fired explosives at the school bus sirsa News
Father-son fired explosives at the school bus sirsa News

Sirsa News: ਘਟਨਾ ਵਿਚ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਜ਼ਖ਼ਮੀ

Father-son fired explosives at the school bus sirsa News: ਹਰਿਆਣਾ ਦੇ ਸਿਰਸਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਰਾਣੀਆ ਇਲਾਕੇ 'ਚ ਇਕ ਪਿਓ-ਪੁੱਤਰ ਨੇ ਸਕੂਲ ਬੱਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੌਰਾਨ 1 ਬੱਚੇ ਸਣੇ 4 ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਟਰੈਕਟਰ ਨੂੰ ਸਾਈਡ ਨਾ ਦੇਣ 'ਤੇ ਪਿਓ-ਪੁੱਤਰ ਵਲੋਂ ਇਹ ਫਾਇਰਿੰਗ ਕੀਤੀ ਗਈ ਹੈ।  ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਾਇਰਿੰਗ ਦੇ ਇਸ ਮਾਮਲੇ ਵਿਚ ਪੁਲਿਸ ਨੇ ਹਮਲਾਵਰ ਪਿਓ ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇ ਪਿਓ-ਪੁੱਤਰ ਟਰੈਕਟਰ ਅਤੇ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ, ਜਿਸ ਦੌਰਾਨ ਉਹਨਾਂ ਨੇ ਸਕੂਲ ਫੈਨ 'ਤੇ ਫਾਇਰਿੰਗ ਕੀਤੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement