Haryana News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ

By : BALJINDERK

Published : Aug 28, 2025, 2:45 pm IST
Updated : Aug 28, 2025, 2:45 pm IST
SHARE ARTICLE
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ

Haryana News : ਇਸ ਔਖੇ ਸਮੇਂ 'ਚ ਪੰਜਾਬ ਦੇ ਨਾਲ ਖੜ੍ਹੀ ਹੈ ਹਰਿਆਣਾ ਸਰਕਾਰ, ਹਰ ਤਰ੍ਹਾਂ ਦੀ ਮਦਦ ਲਈ ਹਰਿਆਣਾ ਸਰਕਾਰ ਤਿਆਰ 

Haryana News in Punjabi : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ’ਚ ਕਿਹਾ ਹੈ ਕਿ ਹੜ੍ਹ ਦੇ ਇਨ੍ਹਾਂ ਹਾਲਾਤਾਂ ਵਿੱਚ ਹਰਿਆਣਾ ਸਰਕਾਰ ਪੰਜਾਬ ਦੀ ਹਰ ਸੰਭਵ ਮਦਦ ਲਈ ਖੜ੍ਹੀ ਹੈ। ਜੇਕਰ ਆਪ ਜੀ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਸਮੱਗਰੀ ਬਚਾਅ ਦਲ ਹੈਲਥ ਫੈਸਲਿਟੀ ਅਤੇ ਹੋਰ ਸੁਵਿਧਾਵਾਂ ਦੀ ਲੋੜ ਹੈ ਤੇ ਸਾਨੂੰ ਦੱਸੋ ਅਸੀਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਾਂਗੇ।

1

 (For more news apart from  Haryana Chief Minister Naib Saini wrote a letter Punjab Chief Minister Bhagwant Mann News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement