ਖ਼ਬਰਾਂ |

ਤਾਜ਼ਾ |

ਹਰਿਆਣਾ ਭਾਜਪਾ ਵਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੈਨੀਫੈਸਟੋ ਕੀਤਾ ਗਿਆ ਜਾਰੀ
Published : Apr 29, 2026, 12:40 pm IST
Updated : Apr 29, 2026, 12:40 pm IST
SHARE ARTICLE
Haryana BJP releases manifesto for municipal elections
Haryana BJP releases manifesto for municipal elections

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਸੀਨੀਅਰ ਆਗੂ ਰਹੇ ਮੌਜੂਦ

ਪੰਚਕੂਲਾ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਪੰਚਕੂਲਾ ਵਿਖੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 21 ਸੰਕਲਪਾਂ ਵਾਲਾ ਭਾਜਪਾ ਦਾ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਤੀਸ਼ ਪੂਨੀਆ ਅਤੇ ਮੋਹਨ ਲਾਲ ਬਡੌਲੀ ਵੀ ਮੌਜ਼ੂਦ ਸਨ। ਮੈਨੀਫੈਸਟੋ ’ਚ ਮਹਿਲਾਵਾਂ ਦੇ ਲਈ ਪਿੰਕ ਟੋਆਲੇਟ ਦਾ ਨਿਰਮਾਣ ਕਰਨ ਅਤੇ ਉਥੇ ਸੈਨੇਟਰੀ ਨੈਪਕਿਨ ਵੈਡਿੰਗ ਮਸ਼ੀਨ ਅਤੇ ਬੱਚਿਆਂ ਦੇ ਅਹਾਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਵੱਛ ਅਤੇ ਸਹੂਲਤਾਂ ਦੋਵਾਂ ਨੂੰ ਧਿਆਨ ’ਚ ਰੱਖਦੇ ਆਧੁਨਿਕ ਪ੍ਰਬੰਧ ਵਿਕਸਤ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement