Haryana threat news: ਹਰਿਆਣਾ ਸਿਵਲ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Published : May 30, 2025, 7:07 pm IST
Updated : May 30, 2025, 7:07 pm IST
SHARE ARTICLE
Haryana threat news: Haryana Civil Secretariat receives bomb threat
Haryana threat news: Haryana Civil Secretariat receives bomb threat

ਪੁਲਿਸ ਨੇ ਜਾਂਚ ਕੀਤੀ ਸ਼ੁਰੂ

Haryana threat news: ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰਿਆ ਈਮੇਲ ਭੇਜਣ ਵਾਲਿਆਂ ਨੇ ਲਿਖਿਆ ਕਿ ਹੁਣ 1000 ਕਸਾਬ ਤੇ ਸਵੁੱਕੁ ਸ਼ੰਕਰ ਖੜੇ ਕੀਤੀ ਜਾਣਗੇ। ਧਮਕੀ ਵਿਚ  ਕਸਾਬ ਨੂੰ ਦਿੱਤੀ ਗਈ ਫਾਂਸੀ ਨੂੰ ਗੈਰ ਕਾਨੂੰਨੀ ਦੱਸਿਆ ਗਿਆ। ਸਮਾਜ ਵਿਰੋਧੀ ਅਨਸਰਾਂ ਨੇ ਈਮੇਲ ਰਾਹੀਂ ਹਰਿਆਣਾ ਮੁੱਖ ਮੰਤਰੀ ਦਫ਼ਤਰ ਅਤੇ ਸਿਵਲ ਸਕੱਤਰੇਤ ਨੂੰ ਬੰਬ ਦਾ ਡਰਾਵਾ ਦਿੰਦਿਆਂ ਦੁਪਹਿਰ ਤਿੰਨ ਵਜੇ ਤੱਕ ਖਾਲੀ ਕਰਨ ਦੀ ਦਿੱਤੀ ਧਮਕੀ ਦਿੱਤੀ ਹੈ।

ਧਮਕੀ ਮਿਲਣ ਤੋਂ ਬਾਅਦ ਸੀਆਈਐਸਐਫ, ਪੁਲਿਸ ਤੇ ਸੀਆਈਡੀ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੂੰ ਖਾਲੀ ਕਰਵਾ ਕੇ ਚੱਪੇ ਚੱਪੇ ਦੀ ਤਲਾਸ਼ੀ ਲਈ ਗਈ ਸੀ।

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement