ਕਾਬੁਲ— ਐਤਵਾਰ ਨੂੰ ਅਫਗਾਨਿਸਤਾਨ ਵਿਚ ਹੋਏ ਭਿਆਨਕ ਬੰਬ ਧਮਾਕੇ 'ਚ 4 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਸੂਤਰਾਂ ਮੁਤਾਬਿਕ ਇਹ ਧਮਾਕਾ ਖੋਸਟ ਸਿਟੀ ਮਾਰਕੀਟ ਵਿਚ ਹੋਇਆ। ਹਾਲੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਰਾਵੀ ਦਰਿਆ ਨੇੜੇ ਪੁੱਜੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ ਖਰਾਬ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
ਸਿਲੰਡਰ ਲੈਣ ਲਈ ਲਾਈਨ 'ਚ ਇੰਤਜ਼ਾਰ ਕਰ ਰਹੇ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਪੰਜਾਬ: ਭਗਵੰਤ ਸਿੰਘ ਮਾਨ
ਹਰਿਆਣਾ ਵਿਚ ਘਰੇਲੂ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਆਮ: ਨਾਇਬ ਸਿੰਘ ਸੈਣੀ