ਗੁਰਦਾਸਪੁਰ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਸੜਕ ਹਾਦਸੇ 'ਚ ਮੌਤ
Published : Jan 2, 2018, 1:04 pm IST
Updated : Jan 2, 2018, 10:16 am IST
SHARE ARTICLE

ਗੁਰਦਾਸਪੁਰ: ਸਾਊਦੀ ਅਰਬ ਵਿਚ ਕੰਮ ਲਈ ਗਏ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਦੇ ਪਿੰਡ ਜੈਨਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ 28 ਦਸੰਬਰ ਨੂੰ ਫ਼ੋਨ 'ਤੇ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੋਡ਼ ਗਈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦਸਿਆ ਕਿ 3 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਰਜਿੰਦਰ ਕੁਮਾਰ ਨੌਕਰੀ ਦੀ ਤਲਾਸ਼ ਲਈ ਸਾਊਦੀ ਅਰਬ ਵਿਚ ਗਿਆ ਸੀ ਜਿਥੇ 28 ਦਸੰਬਰ ਦੀ ਰਾਤ ਨੂੰ ਸਡ਼ਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ । ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦਸਿਆ ਕਿ 28 ਦਸੰਬਰ ਦੀ ਰਾਤ ਨੂੰ ਰਾਜਿੰਦਰ ਦੇ ਦੋਸਤਾਂ ਨੇ ਫ਼ੋਨ 'ਤੇ ਘਟਨਾ ਸਬੰਧੀ ਸੂਚਿਤ ਕੀਤਾ ਸੀ।




ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪਰਵਾਰ ਦੇ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ । ਪਿੰਡ ਦੇ ਸਰਪੰਚ ਰਾਜਵੀਰ ਸਿੰਘ, ਸਮਾਜ ਸੇਵਕ ਡਾਕਟਰ ਹਰਵਿੰਦਰ ਸਿੰਘ ਵਲੋਂ ਭਾਰਤ ਸਰਕਾਰ ਤੋਂ ਪਰਵਾਰ ਦੀ ਆਰਥਕ ਮਦਦ ਅਤੇ ਮ੍ਰਿਤਕ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement