ਕਾਬੁਲ ਧਮਾਕੇ ਵਿਚ ਮ੍ਰਿਤਕਾਂ ਦੀ ਗਿਣਤੀ 20 ਹੋਈ
Published : Jan 6, 2018, 12:17 am IST
Updated : Jan 5, 2018, 6:47 pm IST
SHARE ARTICLE

ਕਾਬੁਲ, 5 ਜਨਵਰੀ: ਅਫ਼ਗ਼ਾਨਿਸਤਾਨ ਦੀ ਪੁਲਿਸ ਨੇ ਦਸਿਆ ਹੈ ਕਿ ਬੀਤੀ ਰਾਤ ਕਾਬੁਲ ਵਿਚ ਹੋਏ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ। ਘਟਨਾ ਵਿਚ 27 ਹੋਰ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਵੀ ਗੱਲ ਸਾਹਮਣੇ ਆਈ ਹੈ।ਇਹ ਹਮਲਾ ਬੀਤੀ ਰਾਤ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਦੇ ਪੂਰਬੀ ਹਿੱਸੇ ਵਿਚ ਹੋਇਆ ਸੀ ਜਿਥੇ ਦਰਜਨਾਂ ਸੁਰੱਖਿਆ ਅਧਿਕਾਰੀ ਦੁਕਾਨਦਾਰਾਂ ਦੁਆਰਾ ਕੀਤੇ ਜਾ ਰਹੇ ਇਕ ਪ੍ਰਦਰਸ਼ਨ ਲਈ ਸੁਰੱਖਿਆ ਉਪਲਬੱਧ ਕਰਵਾਉਣ ਲਈ ਇਕੱਠੇ


 ਹੋਏ ਸਨ। ਧਮਾਕੇ ਦੇ ਠੀਕ ਬਾਅਦ ਆਈ ਰੀਪੋਰਟ ਵਿਚ 6 ਅਧਿਕਾਰੀਆਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਪ੍ਰੰਤੂ ਪੁਲਿਸ ਅਧਿਕਾਰੀ ਜਨ ਆਗਾ ਨੇ ਦਸਿਆ ਕਿ ਸ਼ੁਕਰਵਾਰ ਸਵੇਰੇ ਤਕ ਮ੍ਰਿਤਕਾਂ ਦੀ ਗਿਣਤੀ ਕਾਫ਼ੀ ਹੱਦ ਤਕ ਵੱਧ ਗਈ। ਇਸ ਹਮਲੇ ਦੀ ਜ਼ਿੰਮੇਵਾਰੀ ਅਜੇ ਤਕ ਕਿਸੀ ਵੀ ਸਮੂਹ ਨੇ ਨਹੀਂ ਲਈ ਹੈ ਪ੍ਰੰਤੂ ਤਾਲਿਬਾਨੀ ਕੱਟੜਪੰਥੀਆਂ ਵਿਚ ਇਸਲਾਮਿਕ ਸਟੇਟ ਅਤਿਵਾਦੀ ਸਮੂਹ ਦੋਵਾਂ ਨੇ ਹੀ ਪੁਰਬ ਵਿਚ ਅਫ਼ਗ਼ਾਨਿਸਤਾਨ ਦੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਹੈ।     (ਪੀ.ਟੀ.ਆਈ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement