ਮਹਾਰਾਜਾ ਰਣਜੀਤ ਸਿੰਘ ਦੀ ਪੋਤਰੀ ਦਾ ਲੰਡਨ 'ਚ ਸੰਸਦ ਭਵਨ ਸਾਹਮਣੇ ਲਗਾਇਆ ਜਾਵੇਗਾ ਬੁੱਤ
Published : Feb 27, 2018, 3:18 pm IST
Updated : Feb 27, 2018, 9:48 am IST
SHARE ARTICLE

ਬ੍ਰਿਟੇਨ : ਬਰਤਾਨਵੀ ਮਹਿਲਾਵਾਂ ਨੂੰ ਵੋਟ ਦਾ ਅਧਿਕਾਰ ਮਿਲੇ 100 ਸਾਲ ਹੋ ਗਏ ਹਨ। ਇਸ ਅਧਿਕਾਰ ਨੂੰ ਦਿਵਾਉਣ ਵਾਲੀ ਮਹਾਰਾਜਾ ਰਣਜੀਤ ਸਿੰਘ ਦੀ ਪੋਤਰੀ ਸੋਫੀਆ ਦਲੀਪ ਸਿੰਘ ਦਾ ਜਲਦੀ ਹੀ ਲੰਡਨ ਵਿਚ ਸੰਸਦ ਭਵਨ ਦੇ ਸਾਹਮਣੇ ਬੁੱਤ ਲਗਾਇਆ ਜਾਵੇਗਾ। ਇਸ 'ਤੇ ਉਨ੍ਹਾਂ ਦੀ ਜੀਵਨੀ ਦਰਜ ਹੋਵੇਗੀ। 


ਉਥੇ ਹੀ ਬਰਤਾਨਵੀ ਸਰਕਾਰ ਨੇ ਉਨ੍ਹਾਂ ਦੇ ਨਾਂ 'ਤੇ ਬੀਤੇ ਹਫਤੇ ਡਾਕ ਟਿਕਟ ਵੀ ਜਾਰੀ ਕੀਤੀ ਸੀ। ਦੱਸਣਯੋਗ ਹੈ ਕਿ ਲੰਡਨ ਦੀ ਪਾਰਲੀਮੈਂਟ ਸਕਵੇਅਰ ਵਿਚ ਅਜੇ ਤੱਕ ਸਿਰਫ ਪੁਰਸ਼ਾਂ ਦੇ ਹੀ ਬੁੱਤ ਲੱਗੇ ਹਨ, ਜਿਸ ਵਿਚ ਮਹਾਤਮਾ ਗਾਂਧੀ ਦਾ ਬੁੱਤ ਵੀ ਸ਼ਾਮਲ ਹੈ।



ਉਨ੍ਹਾਂ ਨੇ ਇੰਗਲੈਂਡ ਦੀ ਜਨਤਾ 'ਚ ਇਹ ਲਹਿਰ ਪੈਦਾ ਕਰ ਦਿੱਤੀ ਕਿ ਜੇਕਰ ਵੋਟ ਨਹੀਂ ਤਾਂ ਟੈਕਸ ਵੀ ਨਹੀਂ। ਔਰਤਾਂ ਨੂੰੰ ਵੋਟ ਦਿਵਾਉਣ ਲਈ ਸੋਫੀਆ ਦਲੀਪ ਸਿੰਘ ਇੰਨਾ ਜ਼ਬਰਦਸਤ ਸੰਘਰਸ਼ ਕਰ ਰਹੀ ਸੀ ਕਿ ਉਨ੍ਹਾਂ ਨੇ ਇਕ ਵਾਰ ਪ੍ਰਧਾਨ ਮੰਤਰੀ ਦੀ ਕਾਰ ਅੱਗੇ ਲੇਟ ਕੇ ਇਸ ਦਾ ਪ੍ਰਦਰਸ਼ਨ ਕੀਤਾ ਸੀ। ਸੋਫੀਆ ਦਲੀਪ ਸਿੰਘ ਦੇ ਇਸ ਸੰਘਰਸ਼ ਦੀ ਪੂਰੀ ਸਟੋਰੀ ਇੰਗਲੈਂਡ ਦੇ ਇਤਿਹਾਸ ਵਿਚ ਦਰਜ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement