ਪਾਪੂਆ ਨਿਊ ਗਿਨੀ 'ਚ ਭੁਚਾਲ ਕਾਰਨ 100 ਤੋਂ ਵੱਧ ਮੌਤਾਂ
Published : Mar 8, 2018, 11:00 am IST
Updated : Mar 8, 2018, 5:30 am IST
SHARE ARTICLE

ਮੈਲਬਾਰਨ - ਪਾਪੂਆ ਨਿਊ ਗਿਨੀ 'ਚ 10 ਦਿਨ ਪਹਿਲਾ ਆਏ ਜ਼ੋਰਦਾਰ ਭੁਚਾਲ ਕਾਰਨ ਮੌਤਾਂ ਦੀ ਗਿਣਤੀ 100 ਤੋਂ ਉੱਪਰ ਹੋ ਗਈ ਹੈ ਤੇ ਪੂਰੇ ਦੇਸ਼ ਨੂੰ ਭੁਚਾਲ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵੱਡਾ ਰਸਤਾ ਤੈਅ ਕਰਨਾ ਪਵੇਗਾ। ਦੇਸ਼ ਵਿਚ 26 ਫਰਵਰੀ ਨੂੰ ਆਏ 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ ਸੜਕਾਂ 'ਤੇ ਆਵਾਜਾਈ ਠੱਪ ਹੋ ਗਈ ਹੈ। 



ਉੱਧਰ ਬਿਜਲੀ ਸਪਲਾਈ ਵੀ ਠੱਪ ਹੋਣ ਕਾਰਨ ਬਚਾਅ ਕਰਮਚਾਰੀ ਮਦਦ ਲਈ ਮੌਕੇ 'ਤੇ ਪਹੁੰਚ ਨਹੀਂ ਪਾ ਰਹੇ, ਜਿਸ ਕਾਰਨ ਰਾਹਤ ਕੰਮ ਧੀਮੀ ਗਤੀ ਨਾਲ ਚੱਲ ਰਿਹਾ ਹੈ। ਖੇਤਰ ਵਿਚ ਉਸ ਦਿਨ ਤੋਂ ਲਗਾਤਾਰ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਸੋਮਵਾਰ ਸਵੇਰੇ ਵੀ 6.0 ਦੀ ਤੀਬਰਤਾ ਦਾ ਝਟਕਾ ਮਹਿਸੂਸ ਕੀਤਾ ਗਿਆ। ਸਰਕਾਰ ਵੱਲੋਂ ਮ੍ਰਿਤਕਾਂ ਦੀ ਕੋਈ ਅਧਿਕਾਰਿਕ ਗਿਣਤੀ ਜਾਰੀ ਨਹੀਂ ਕੀਤੀ ਗਈ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement