ਤਿੱਬਤ ਸਥਿਤ 1300 ਸਾਲ ਤੋਂ ਪੁਰਾਣੇ ਬੁੱਧ ਮੰਦਰ ਨੂੰ ਲੱਗੀ ਅੱਗ
Published : Feb 19, 2018, 12:39 pm IST
Updated : Feb 19, 2018, 7:09 am IST
SHARE ARTICLE

ਬੀਜਿੰਗ : ਤਿੱਬਤ ‘ਚ ਸਥਿਤ ਬੁੱਧ ਦੇ ਸਭ ਤੋਂ ਪਵਿੱਤਰ ਮੰਦਰਾਂ ‘ਚੋਂ ਇਕ ਜੋਖਾਂਗ ਮੰਦਰ ‘ਚ ਭਿਆਨਕ ਅੱਗ ਲੱਗ ਗਈ। ਰਾਜਧਾਨੀ ਲਹਾਸਾ ਸਥਿਤ 1300 ਸਾਲ ਤੋਂ ਵੱਧ ਪੁਰਾਣਾ ਇਹ ਮੰਦਰ ਯੂਨੈਸਕੋ ਦੇ ਵਿਸ਼ਵ ਵਿਰਾਸਤ ਸਥਾਨਾਂ ‘ਚ ਵੀ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਕਿਸੇ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ, ਹਾਲਾਂਕਿ ਖ਼ਬਰ ‘ਚ ਮੰਦਰ ਨੂੰ ਪਹੁੰਚੇ ਨੁਕਸਾਨ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 



ਮੰਦਰ ‘ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ ਤੇ ਜਲ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਚੀਨ ਦੇ ਸਰਕਾਰੀ ਮੀਡੀਆ ਨੇ ਕਿਹਾ ਕਿ ਅੱਗ ਸਨਿਚਰਵਾਰ ਦੇਰ ਰਾਤ ਲੱਗੀ ਜਿਸ ਨੂੰ ਜਲਦ ਹੀ ਬੁਝਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਵਸਤਾਂ ਨੂੰ ਕੋਈ ਨੁਸਕਾਰ ਨਹੀਂ ਪੁੱਜਾ। ‘ਬੀ.ਬੀ.ਸੀ.’ ਦੀ ਰਿਪੋਰਟ ਅਨੁਸਾਰ ਆਨਲਾਈਨ ਪੋਸਟ ਕੀਤੀ ਗਈ ਤਸਵੀਰ ‘ਚ ਮੰਦਰ ਦੀ ਛੱਤ ‘ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦੇ ਰਹੀਆਂ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement