ਨਾਰਵੇ ਵਿੱਚ ਲੈਂਡਸਲਾਈਡਾਂ ਨਾਲ ਤਬਾਹੀ, ਜ਼ਮੀਨ ਵਿਚ ਧੱਸ ਗਏ ਕਈ ਘਰ
Published : Jan 1, 2021, 4:35 pm IST
Updated : Jan 1, 2021, 4:35 pm IST
SHARE ARTICLE
Norway Landslide 
Norway Landslide 

20 ਲੋਕ ਲਾਪਤਾ

ਨਾਰਵੇ: ਨਾਰਵੇ ਦੀ ਰਾਜਧਾਨੀ ਓਸਲੋ ਦੇ ਉੱਤਰ ਵਿਚ ਛੋਟੇ ਜਿਹੇ ਕਸਬੇ ਗੁੱਜਰਦਮ ਵਿਚ ਜ਼ਮੀਨ ਖਿਸਕਣ ਤੋਂ ਬਾਅਦ ਬੁੱਧਵਾਰ ਨੂੰ 20 ਤੋਂ ਜ਼ਿਆਦਾ ਲੋਕ ਲਾਪਤਾ ਹੋ ਗਏ। ਪੁਲਿਸ ਅਤੇ ਸਥਾਨਕ ਮੀਡੀਆ ਦੇ ਅਨੁਸਾਰ, ਇਸ ਹਾਦਸੇ ਵਿੱਚ ਤਕਰੀਬਨ 500 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਲਗਭਗ 500 ਲੋਕਾਂ ਨੂੰ ਸ਼ਹਿਰ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ।

photoNorway Landslide 

ਬੁੱਧਵਰ ਸਵੇਰੇ ਰਾਜਧਾਨੀ ਓਸਲੋ ਤੋਂ 25 ਕਿਲੋਮੀਟਰ ਉੱਤਰ-ਪੂਰਬ ਵਿਚ ਪਹਾੜ ਖਿਸਕਣ ਕਾਰਨ ਕਈ ਘਰ ਤਬਾਹ ਹੋ ਗਏ। ਪਹਾੜਾਂ ਦੇ ਖਿਸਕਣ ਕਾਰਨ ਇਹ ਘਰ ਜ਼ਮੀਨ ਦੇ ਅੰਦਰ  ਧੱਸ ਗਈ।

Norway Landslide Norway Landslide

ਨਾਰਵੇ ਦੀ ਪੁਲਿਸ ਨੇ ਟਵੀਟ ਜ਼ਰੀਏ ਕਿਹਾ ਕਿ ਜ਼ਮੀਨ ਖਿਸਕਣ ਨਾਲ ਬਹੁਤ ਸਾਰੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਨਾਰਵੇ ਦੇ ਨਾਗਰਿਕਾਂ ਦੀ ਸੁਰੱਖਿਆ ਲਈ, ਫੌਜ ਐਮਰਜੈਂਸੀ ਦੇ ਸਮੇਂ  ਉਹਨਾਂ ਨੂੰ ਘਰਾਂ ਚੋਂ ਬਾਹਰ ਕੱਢਣ ਵਿੱਚ ਲੱਗੀ ਹੋਈ ਹੈ।

Norway Landslide Norway Landslide

ਮੀਡੀਆ ਨੇ ਕਿਹਾ ਕਿ ਜ਼ਮੀਨ ਖਿਸਕਣ ਵਾਲੇ ਖੇਤਰ ਦਾ ਆਕਾਰ 210,000 ਵਰਗ ਮੀਟਰ ਸੀ ਅਤੇ ਲਗਭਗ 500 ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢਿਆ ਗਿਆ। ਰਿਪੋਰਟਾਂ ਅਨੁਸਾਰ 20 ਲੋਕ ਲਾਪਤਾ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement