ਖੇਡਦੇ ਸਮੇਂ ਬੋਰਵੈਲ 'ਚ ਡਿੱਗਿਆ 2 ਸਾਲ ਦਾ ਮਾਸੂਮ

By : KOMALJEET

Published : Jan 1, 2023, 1:21 pm IST
Updated : Jan 1, 2023, 1:21 pm IST
SHARE ARTICLE
An innocent 2-year-old boy fell into a borewell while playing
An innocent 2-year-old boy fell into a borewell while playing

2 ਘੰਟੇ ਮੁਸ਼ੱਕਤ ਤੋਂ ਬਾਅਦ ਸੁਰੱਖਿਅਤ ਕੱਢਿਆ ਬਾਹਰ 

ਵਡੋਦਰਾ (ਗੁਜਰਾਤ): ਗੁਜਰਾਤ ਦੇ ਵਡੋਦਰਾ ਦੇ ਵਾਰਸੀਆ ਇਲਾਕੇ 'ਚ ਵੱਡਾ ਹਾਦਸਾ ਵਾਪਰਿਆ ਜਿਥੇ ਦੋ ਸਾਲ ਦਾ ਬੱਚਾ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ ਸੀ। ਬੱਚੇ ਦੇ ਡਿੱਗਣ ਤੋਂ ਬਾਅਦ ਸਥਾਨਕ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਜਿਸ 'ਤੇ ਪੁਲਿਸ ਅਤੇ ਫ਼ਾਇਰ ਬ੍ਰਿਗੇਡ ਵਿਭਾਗ ਮੌਕੇ 'ਤੇ ਪਹੁੰਚੇ।

ਬਚਾਅ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚੇ ਨੂੰ ਬਚਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਬਚਾਅ ਕਾਰਜ ਸਫ਼ਲਤਾਪੂਰਵਕ ਰਿਹਾ ਅਤੇ ਬੱਚੇ ਨੂੰ ਸੁਰੱਖਿਅਤ ਬੋਰਵੈਲ ਵਿਚੋਂ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਬੱਚੇ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement