ਅਸਥਾਨਾ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਰੱਦ
Published : Feb 1, 2019, 5:56 pm IST
Updated : Feb 1, 2019, 5:56 pm IST
SHARE ARTICLE
Shri Rakesh Asthana
Shri Rakesh Asthana

ਸੁਪਰੀਮ ਕੋਰਟ ਨੇ ਸੀਬੀਆਈ ਦੇ ਸਾਬਕਾ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦੀ ਨਾਗਰਿਕ ਉਡਾਨ ਸੁਰੱਖਿਆ ਬਿਊਰੋ (ਬੀਸੀਏਐਸ) ਦੇ ਡਾਇਰੈਕਟਰ ਅਹੁਦੇ ਤੇ ਨਿਯੁਕਤੀ ਨੂੰ ਚੁਨੌਤੀ...

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੀਬੀਆਈ ਦੇ ਸਾਬਕਾ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦੀ ਨਾਗਰਿਕ ਉਡਾਨ ਸੁਰੱਖਿਆ ਬਿਊਰੋ (ਬੀਸੀਏਐਸ) ਦੇ ਡਾਇਰੈਕਟਰ ਅਹੁਦੇ 'ਤੇ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿਤਾ। ਮੁੱਖ ਜੱਜ ਰੰਜਨ ਗੋਗਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਵਕੀਲ ਐਮ ਐਲ ਸ਼ਰਮਾ ਵਲੋਂ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿਤਾ। ਪਟੀਸ਼ਨ ਵਿਚ ਅਸਥਾਨਾ ਦੀ ਬੀਸੀਏਐਸ ਅਹੁਦੇ 'ਤੇ ਨਿਯੁਕਤੀ ਨੂੰ ਚੁਨੌਤੀ ਦਿਤੀ ਗਈ ਸੀ। 

ਦਿੱਲੀ ਹਾਈ ਕੋਰਟ ਨੇ ਅਸਥਾਨਾ ਵਿਰੁਧ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਰਜ ਪਰਚੇ ਨੂੰ ਰੱਦ ਕਰਨ ਤੋਂ 11 ਜਨਵਰੀ ਨੂੰ ਇਨਕਾਰ ਕਰ ਦਿਤਾ ਸੀ ਅਤੇ ਜਾਂਚ ਪੂਰੀ ਹੋਣ ਤਕ 10 ਹਫ਼ਤਿਆਂ ਦੀ ਸਮਾਂ ਸੀਮਾ ਤੈਅ ਕੀਤੀ ਸੀ। ਸਰਕਾਰ ਨੇ 18 ਜਨਵਰੀ ਨੂੰ ਅਸਥਾਨਾ ਨੂੰ ਬੀਸੀਏਐਸ ਦਾ ਨਿਰਦੇਸ਼ਕ ਨਿਯੁਕਤ ਕੀਤਾ ਸੀ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement