Budget 2025: ਵਿੱਤ ਮੰਤਰਾਲੇ ਪਹੁੰਚੀ ਨਿਰਮਲਾ ਸੀਤਾਰਮਨ, ਰਾਸ਼ਟਰਪਤੀ ਨੂੰ ਸੌਂਪਣਗੇ ​​ਬਜਟ ਦੀ ਕਾਪੀ
Published : Feb 1, 2025, 8:59 am IST
Updated : Feb 1, 2025, 9:05 am IST
SHARE ARTICLE
Budget Nirmala Sitharaman today news in punjabi
Budget Nirmala Sitharaman today news in punjabi

Budget 2025: 11 ਵਜੇ ਸੰਸਦ 'ਚ ਪੇਸ਼ ਕੀਤਾ ਜਾਵੇਗਾ ਬਜਟ

Budget Nirmala Sitharaman today news in punjabi :  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 'ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਜਾਣਗੇ।

ਉੱਥੇ  ਬਜਟ ਦੀ ਕਾਪੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਣਗੇ। ਇਸ ਤੋਂ ਬਾਅਦ ਸਵੇਰੇ 11 ਵਜੇ ਸੰਸਦ 'ਚ ਵਿੱਤ ਮੰਤਰੀ ਦਾ ਭਾਸ਼ਣ ਸ਼ੁਰੂ ਹੋਵੇਗਾ। ਪਿਛਲੇ ਚਾਰ ਬਜਟਾਂ ਅਤੇ ਇੱਕ ਅੰਤਰਿਮ ਬਜਟ ਵਾਂਗ ਇਹ ਬਜਟ ਵੀ ਕਾਗਜ਼ੀ ਘੱਟ ਹੋਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement