Delhi News : ਕੇਂਦਰੀ ਬਜਟ ’ਤੇ ਬੋਲੇ MP ਮਨੀਸ਼ ਤਿਵਾੜੀ, ਕਿਹਾ ਕਿ ਇਹ ਬਜਟ ਭਾਰਤ ਜਾਂ ਬਿਹਾਰ ਸਰਕਾਰ ਦਾ ਹੈ?

By : BALJINDERK

Published : Feb 1, 2025, 2:05 pm IST
Updated : Feb 1, 2025, 2:05 pm IST
SHARE ARTICLE
ਕਾਂਗਰਸੀ MP ਮਨੀਸ਼ ਤਿਵਾੜੀ
ਕਾਂਗਰਸੀ MP ਮਨੀਸ਼ ਤਿਵਾੜੀ

Delhi News : ਕਿਹਾ ਜਦੋਂ ਦੇਸ਼ ਦੇ ਬਜਟ ਦੀ ਗੱਲ ਆਉਂਦੀ ਹੈ, ਤਾਂ ਬਜਟ ’ਚ ਪੂਰੇ ਦੇਸ਼ ਲਈ ਕੁਝ ਨਾ ਕੁਝ ਹੋਣਾ ਚਾਹੀਦਾ ਹੈ

Delhi News in Punjabi : ਕੇਂਦਰੀ ਬਜਟ ਆਉਣ ਤੋਂ ਬਾਅਦ ਕਾਂਗਰਸੀ MP ਮਨੀਸ਼ ਤਿਵਾੜੀ ਦਾ ਬਿਆਨ ਸਾਹਮਣੇ ਆਇਆ ਹੈ। ਚੰਡੀਗੜ੍ਹ ਤੋਂ MP ਮਨੀਸ਼ ਤਿਵਾੜੀ ਨੇ ਕਿਹਾ ਕਿ ਕੀ ਇਹ ਭਾਰਤ ਸਰਕਾਰ ਦਾ ਬਜਟ ਹੈ ਜਾਂ ਬਿਹਾਰ ਸਰਕਾਰ ਦਾ? ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਦੇ ਭਾਸ਼ਣ ’ਚ ਬਿਹਾਰ ਤੋਂ ਇਲਾਵਾ ਕਿਸੇ ਹੋਰ ਸੂਬੇ ਦਾ ਨਾਮ ਸੁਣਿਆ ਗਿਆ।

ਤਿਵਾੜੀ ਨੇ ਕਿਹਾ ਜਦੋਂ ਦੇਸ਼ ਦੇ ਬਜਟ ਦੀ ਗੱਲ ਆਉਂਦੀ ਹੈ, ਤਾਂ ਬਜਟ ਵਿੱਚ ਪੂਰੇ ਦੇਸ਼ ਲਈ ਕੁਝ ਨਾ ਕੁਝ ਹੋਣਾ ਚਾਹੀਦਾ ਹੈ। ਇਹ ਬਹੁਤ ਹੀ ਮੰਦਭਾਗਾ ਹੈ ਕਿ ਬਜਟ ’ਚ ਸਿਰਫ਼ ਤੇ ਸਿਰਫ਼ ਬਿਹਾਰ ਦੀ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਗੱਠਜੋੜ ਭਾਈਵਾਲਾਂ ਨੂੰ ਸਥਿਰ ਰੱਖਣ ਲਈ ਪੂਰੇ ਦੇਸ਼ ਨੂੰ ਦਾਅ 'ਤੇ ਲਗਾ ਦਿੱਤਾ ਹੈ। 

(For more news apart from Speaking on Union Budget, MP Manish Tiwari said that this budget belongs Government India or Government of Bihar? News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement