ਇਨਕਮ ਟੈਕਸ ਸਲੈਬ 'ਚ ਨਹੀਂ ਕੀਤਾ ਗਿਆ ਕੋਈ ਬਦਲਾਅ

By : JAGDISH

Published : Feb 1, 2026, 12:50 pm IST
Updated : Feb 1, 2026, 12:50 pm IST
SHARE ARTICLE
No change has been made in the income tax slab.
No change has been made in the income tax slab.

ਟੈਕਸ ਚੋਰੀ ਕਰਨ 'ਤੇ ਸਜ਼ਾ ਨਹੀਂ ਬਲਕਿ ਲੱਗੇਗਾ 30 ਫ਼ੀਸਦੀ ਵਾਧੂ ਟੈਕਸ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਭਾਰਤ ਦਾ ਕੇਂਦਰੀ ਬਜਟ ਪੇਸ਼ ਕੀਤਾ ਗਿਆ। ਉਨ੍ਹਾਂ ਦਾ ਬਜਟ ਭਾਸ਼ਣ 85 ਮਿੰਟ ਤੱਕ ਚੱਲਿਆ ਅਤੇ ਉਨ੍ਹਾਂ ਵੱਲੋਂ ਇਸ ਵਾਰ ਇਨਕਮ ਟੈਕਸ ਸਲੈਬ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਇਨਕਮ ਟੈਕਸ ਚੋਰੀ 'ਤੇ ਜੁਰਮਾਨੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨਕਮ ਟੈਕਸ ਚੋਰੀ ਕਰਨ  'ਤੇ ਹੁਣ ਕੋਈ ਸਜ਼ਾ ਨਹੀਂ ਹੋਵੇਗੀ ਬਲਕਿ ਸਜ਼ਾ ਦੀ ਥਾਂ 'ਤੇ ਹੁਣ 30% ਟੈਕਸ ਲਗਾਇਆ ਜਾਵੇਗਾ। ਵਿੱਤ ਮੰਤਰੀ ਨੇ 30 ਪ੍ਰਤੀਸ਼ਤ ਟੈਕਸ ਦਾ ਐਲਾਨ ਕੀਤਾ ਹੈ। ਇਸ ਦਾ ਮਤਲਬ ਹੈ ਕਿ ਆਪਣੀ ਆਮਦਨ ਛੁਪਾਉਣ ਵਾਲਿਆਂ ਨੂੰ ਹੁਣ ਸਜ਼ਾ ਨਹੀਂ ਦਿੱਤੀ ਜਾਵੇਗੀ, ਉਨ੍ਹਾਂ ਤੋਂ 30 ਪ੍ਰਤੀਸ਼ਤ ਟੈਕਸ ਵਸੂਲਿਆ ਜਾਵੇਗਾ।

ਇਸ ਦੇ ਨਾਲ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦੇ ਹੋਏ ਆਮਦਨ ਟੈਕਸ ਰਿਟਰਨ ਭਰਨ ਦੀ ਸਮਾਂ ਸੀਮਾ ਅਤੇ ਨਿਯਮਾਂ ਵਿੱਚ ਬਦਲਾਅ ਦਾ ਐਲਾਨ ਕੀਤਾ। ITR-1 ਅਤੇ ITR-2 ਫਾਈਲ ਕਰਨ ਵਾਲੇ ਟੈਕਸਦਾਤਾ ਹੁਣ 31 ਜੁਲਾਈ ਤੱਕ ਆਪਣੀ ਰਿਟਰਨ ਫਾਈਲ ਕਰ ਸਕਣਗੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement