ਮਨਪ੍ਰੀਤ ਵੋਹਰਾ ਆਸਟਰੇਲੀਆ ਵਿਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
Published : Mar 1, 2021, 4:22 pm IST
Updated : Mar 1, 2021, 4:30 pm IST
SHARE ARTICLE
Manpreet Vohra
Manpreet Vohra

ਮੌਜੂਦਾ ਸਮੇਂ ਮੈਕਸੀਕੋ ਵਿਚ ਭਾਰਤ ਦੇ ਰਾਜਦੂਤ ਹਨ ।

ਨਵੀਂ ਦਿੱਲੀ- ਭਾਰਤ ਸਰਕਾਰ ਵੱਲੋਂ ਮੈਕਸੀਕੋ ਵਿਚ ਭਾਰਤ ਦੇ ਰਾਜਦੂਤ ਤੇ ਸੀਨੀਅਰ ਡਿਪਲੋਮੈਟ ਮਨਪ੍ਰੀਤ ਵੋਹਰਾ ਨੂੰ ਆਸਟਰੇਲੀਆ ਲਈ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ।

Manpreet Vohra Manpreet Vohra

ਮਨਪ੍ਰੀਤ ਵੋਹਰਾ 1988 ਬੈਚ ਦੇ ਆਈਐਫਐਸ (ਭਾਰਤੀ ਵਿਦੇਸ਼ੀ ਸੇਵਾ) ਅਧਿਕਾਰੀ ਹਨ। ਵਿਦੇਸ਼ ਮੰਤਰਾਲੇ ਅਨੁਸਾਰ ਸ੍ਰੀ ਵੋਹਰਾ ਮੌਜੂਦਾ ਸਮੇਂ ਮੈਕਸੀਕੋ ਵਿਚ ਭਾਰਤ ਦੇ ਰਾਜਦੂਤ ਹਨ ।

 ਵੋਹਰਾ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਭਾਰਤ-ਆਸਟਰੇਲੀਆ ਸਬੰਧਾਂ ਵਿੱਚ ਤੇਜ਼ੀ ਆ ਰਹੀ ਹੈ ਅਤੇ ਦੋਵੇਂ ਦੇਸ਼ ਖ਼ਾਸਕਰ ਇੰਡੋ-ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਵਧਾ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement