ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਤੇ ਉਨ੍ਹਾਂ ਦੀ ਪਤਨੀ ਦੀ ਕੋਵਿਡ ਰੀਪੋਰਟ ਆਈ ਪਾਜ਼ੇਟਿਵ
Published : Apr 1, 2021, 9:22 am IST
Updated : Apr 1, 2021, 9:22 am IST
SHARE ARTICLE
H D Devegowda
H D Devegowda

ਮੁੱਖ ਮੰਤਰੀ ਬੀ ਐਸ ਯੇਦੀਯੁਰਪਾ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਨੇ ਬੁਧਵਾਰ ਨੂੰ ਦਸਿਆ ਕਿ ਉਨ੍ਹਾਂ ਦਾ ਤੇ ਉਨ੍ਹਾਂ ਦੀ ਪਤਨੀ ਚੇਨਮੰਮਾ ਦਾ ਕੋਵਿਡ-19 ਪਾਜ਼ੇਟਿਵ ਆਇਆ ਹੈ। 87 ਸਾਲ ਜੇਡੀ (ਐਸ) ਪਾਰਟੀ ਦੇ ਸਲਾਹਕਾਰ ਨੇ ਟਵੀਟ ਕੀਤਾ, ‘ਮੇਰੀ ਪਤਨੀ ਚੇਨਮੰਮਾ ਤੇ ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ।

ਅਸੀਂ ਪਰਵਾਰ ਦੇ ਹੋਰ ਮੈਂਬਰਾਂ ਨਾਲ ਆਈਸੋਲੇਸ਼ਨ ’ਚ ਹਾਂ।’ ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਤੋਂ ਅਪੀਲ ਕਰਦਾ ਹਾਂ ਕਿ ਜੋ ਪਿਛਲੇ ਕੁੱਝ ਦਿਨਾਂ ’ਚ ਸਾਡੇ ਸਾਰਿਆਂ ਦੇ ਸੰਪਰਕ ’ਚ ਆਏ ਹਨ, ਉਹ ਖੁਦ ਦੀ ਟੈਸਟਿੰਗ ਕਰਵਾ ਲੈਣ। ਮੈਂ ਪਾਰਟੀ ਵਰਕਰਾਂ ਤੇ ਸ਼ੁਭਚਿੰਤਕਾਂ ਤੋਂ ਅਪੀਲ ਕਰਦਾ ਹਾਂ ਕਿ ਉਹ ਘਬਰਾਉਣ ਨਾ।’ ਮੁੱਖ ਮੰਤਰੀ ਬੀ ਐਸ ਯੇਦੀਯੁਰਪਾ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। 

H. D. Deve GowdaH. D. Deve Gowda

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement