Delhi Drugs Seized News: ਦਿੱਲੀ-ਐਨ.ਸੀ.ਆਰ. ’ਚ 27.4 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ : ਅਮਿਤ ਸ਼ਾਹ 
Published : Apr 1, 2025, 10:34 am IST
Updated : Apr 1, 2025, 10:34 am IST
SHARE ARTICLE
Drugs worth Rs 27.4 crore seized in Delhi-NCR
Drugs worth Rs 27.4 crore seized in Delhi-NCR

Delhi Drugs Seized News: ਪੰਜ ਮੁਲਜ਼ਮਾਂ ਨੂੰ ਵੀ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਬੋਲਦਿਆਂ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ 27.4 ਕਰੋੜ ਰੁਪਏ ਦੀ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ਅਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁਧ ਸਰਕਾਰ ਦੀ ਨਿਰੰਤਰ ਭਾਲ ਜਾਰੀ ਰਹੇਗੀ।    (ਏਜੰਸੀ)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement