400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਪੀਐਮ ਨਰਿੰਦਰ ਮੋਦੀ
Published : May 1, 2021, 8:54 am IST
Updated : May 1, 2021, 8:54 am IST
SHARE ARTICLE
PM Narendra Modi visited Gurudwara Sis Ganj Sahib in Delhi
PM Narendra Modi visited Gurudwara Sis Ganj Sahib in Delhi

ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ- ਪੀਐਮ ਮੋਦੀ

ਨਵੀਂ ਦਿੱਲੀ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਸਥਿਤੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ।

PM Narendra Modi visited Gurudwara Sis Ganj Sahib in DelhiPM Narendra Modi visited Gurudwara Sis Ganj Sahib in Delhi

ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੁਰੱਖਿਆ ਮਾਰਗ ਅਤੇ ਵਿਸ਼ੇਸ਼ ਸੁਰੱਖਿਆ ਵਿਵਸਥਾ ਦੇ ਬਿਨਾਂ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ।

PM Narendra Modi visited Gurudwara Sis Ganj Sahib in DelhiPM Narendra Modi visited Gurudwara Sis Ganj Sahib in Delhi

ਪੀਐਮ ਮੋਦੀ ਨੇ ਕੀਤਾ ਪੰਜਾਬੀ ਵਿਚ ਟਵੀਟ

400ਵੇਂ ਪ੍ਰਕਾਸ਼ ਪੁਰਬ ਮੌਕੇ ਪੀਐਮ ਮੋਦੀ ਨੇ ਪੰਜਾਬੀ ਵਿਚ ਟਵੀਟ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। 

PM Narendra Modi visited Gurudwara Sis Ganj Sahib in DelhiPM Narendra Modi visited Gurudwara Sis Ganj Sahib in Delhi

ਉਹਨਾਂ ਲਿਖਿਆ, ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਅਤੇ ਬੇਇਨਸਾਫੀ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਦਾ ਸਰਬਉੱਚ ਤਿਆਗ ਸਭ ਨੂੰ ਸ਼ਕਤੀ ਅਤੇ ਪ੍ਰੇਰਣਾ ਦਿੰਦਾ ਹੈ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement