ਜਨਤਾ ਦਾ ਬਜਟ ਵਿਗਾੜ ਰਿਹੈ 'ਮੋਦੀ ਦਾ ਲਾਲਚ' : ਕਾਂਗਰਸ
Published : Jun 1, 2018, 11:05 pm IST
Updated : Jun 1, 2018, 11:05 pm IST
SHARE ARTICLE
Randip Surjewala
Randip Surjewala

 ਕਾਂਗਰਸ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੀਮਤਾਂ ਵਿਚ ਵਾਧੇ ਨੇ ਲੋਕਾਂ ਦਾ ਬਜਟ...

ਨਵੀਂ ਦਿੱਲੀ :  ਕਾਂਗਰਸ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੀਮਤਾਂ ਵਿਚ ਵਾਧੇ ਨੇ ਲੋਕਾਂ ਦਾ ਬਜਟ ਵਿਗਾੜ ਦਿਤਾ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, 'ਤੇਲ ਦੀਆਂ ਕੀਮਤਾਂ ਵਿਚ ਫਿਰ ਵਾਧਾ।

Narendra ModiNarendra Modi

ਰਸੋਈ ਗੈਸ ਦੀਆਂ ਕੀਮਤਾਂ ਵਧਾ ਦਿਤੀਆਂ ਗਈਆਂ ਹਨ। ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਰੱਖ ਦਿਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਲਾਲਚ ਨੇ ਜਨਤਾ ਦਾ ਬਜਟ ਵਿਗਾੜ ਦਿਤਾ ਹੈ। ਹੁਣ ਇਨ੍ਹਾਂ ਦੇ ਜਾਣ ਵਿਚ ਸਿਰਫ਼ ਇਕ ਸਾਲ ਬਚਿਆ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement