Crude Petroleum: ਕੱਚੇ ਤੇਲ 'ਤੇ ਵਿੰਡਫਾਲ ਟੈਕਸ ਘਟ ਕੇ 5,200 ਰੁਪਏ ਪ੍ਰਤੀ ਟਨ ਹੋਇਆ
Published : Jun 1, 2024, 2:23 pm IST
Updated : Jun 1, 2024, 2:23 pm IST
SHARE ARTICLE
Crude Petroleum: Windfall tax on crude oil reduced to Rs 5,200 per tonne
Crude Petroleum: Windfall tax on crude oil reduced to Rs 5,200 per tonne

ਡੀਜ਼ਲ, ਪੈਟਰੋਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ਏਟੀਐਫ) ਦੇ ਨਿਰਯਾਤ 'ਤੇ ਐਸਏਈਡੀ ਨੂੰ 'ਜ਼ੀਰੋ' 'ਤੇ ਬਰਕਰਾਰ ਰੱਖਿਆ ਗਿਆ ਹੈ। 

Crude Petroleum: ਨਵੀਂ ਦਿੱਲੀ - ਸਰਕਾਰ ਨੇ ਸ਼ਨੀਵਾਰ ਨੂੰ ਘਰੇਲੂ ਪੱਧਰ 'ਤੇ ਤਿਆਰ ਕੱਚੇ ਤੇਲ 'ਤੇ ਵਿੰਡਫਾਲ ਮੁਨਾਫ਼ਾ ਟੈਕਸ 5,700 ਰੁਪਏ ਤੋਂ ਘਟਾ ਕੇ 5,200 ਰੁਪਏ ਪ੍ਰਤੀ ਟਨ ਕਰ ਦਿੱਤਾ ਹੈ। ਇਹ ਟੈਕਸ ਵਿਸ਼ੇਸ਼ ਵਧੀਕ ਐਕਸਾਈਜ਼ ਡਿਊਟੀ (ਐਸ.ਏ.ਈ.ਡੀ.) ਦੇ ਰੂਪ ਵਿੱਚ ਲਗਾਇਆ ਜਾਂਦਾ ਹੈ। ਡੀਜ਼ਲ, ਪੈਟਰੋਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ਏਟੀਐਫ) ਦੇ ਨਿਰਯਾਤ 'ਤੇ ਐਸਏਈਡੀ ਨੂੰ 'ਜ਼ੀਰੋ' 'ਤੇ ਬਰਕਰਾਰ ਰੱਖਿਆ ਗਿਆ ਹੈ। 

ਇਕ ਅਧਿਕਾਰਤ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਨਵੀਆਂ ਦਰਾਂ ਇਕ ਜੂਨ ਤੋਂ ਲਾਗੂ ਹੋਣਗੀਆਂ। ਭਾਰਤ ਨੇ ਪਹਿਲੀ ਵਾਰ 1 ਜੁਲਾਈ, 2022 ਨੂੰ ਵਿੰਡਫਾਲ ਗੇਨ ਟੈਕਸ ਲਗਾਇਆ ਸੀ। ਇਹ ਟੈਕਸ ਊਰਜਾ ਕੰਪਨੀਆਂ ਦੇ ਅਸਧਾਰਨ ਮੁਨਾਫ਼ਾ 'ਤੇ ਲਗਾਇਆ ਜਾਂਦਾ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement