ਲਾਲ ਕਿਲ੍ਹਾ ਹਿੰਸਾ: ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਜੁਗਰਾਜ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ

By : GAGANDEEP

Published : Jul 1, 2021, 4:14 pm IST
Updated : Jul 1, 2021, 4:46 pm IST
SHARE ARTICLE
Jugraj Singh
Jugraj Singh

ਮਾਨਯੋਗ ਅਦਾਲਤ ਵੱਲੋਂ 20 ਜੁਲਾਈ ਤੱਕ ਦੀ ਜ਼ਮਾਨਤ ਕੀਤੀ ਗਈ ਮਨਜ਼ੂਰ

ਨਵੀਂ ਦਿੱਲੀ- ਦਿੱਲੀ ਲਾਲ ਕਿਲ੍ਹੇ 'ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ  ਨੂੰ ਦਿੱਲੀ  ਦੀ ਤੀਸ ਹਜ਼ਾਰੀ ਅਦਾਲਤ ਨੇ ਰਾਹਤ ਦਿੱਤੀ ਹੈ। ਦਿੱਲੀ ਦੀ ਮਾਨਯੋਗ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ। 

Jugraj SinghJugraj Singh

ਮਾਨਯੋਗ ਅਦਾਲਤ ਵੱਲੋਂ 20 ਜੁਲਾਈ ਤੱਕ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।  ਜੁਗਰਾਜ ਪੰਜਾਬ ਦੇ ਤਰਨਤਾਰਨ ਦਾ ਵਸਨੀਕ ਹੈ। ਜੁਗਰਾਜ ਨੇ ਤੀਸ ਹਜ਼ਾਰੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸਵੀਕਾਰਦਿਆਂ ਅਦਾਲਤ ਨੇ ਜੁਗਰਾਜ ਦੀ ਗ੍ਰਿਫਤਾਰੀ ‘ਤੇ ਇਸ ਕੇਸ ਦੀ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ, ਇਸ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement