Delhi News: ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਮਾਫ਼ੀਨਾਮਾ ਸੌਂਪਣਾ ਸਹੀ ਤਰੀਕਾ : DSGPC ਪ੍ਰਧਾਨ

By : BALJINDERK

Published : Jul 1, 2024, 5:46 pm IST
Updated : Jul 1, 2024, 5:46 pm IST
SHARE ARTICLE
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ

Delhi News : ਦਿੱਲੀ ’ਚ ਕੀਤੀ ਕਾਨਫ਼ਰੰਸ


 

Delhi News :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਆਪਣੀ ਗ਼ਲਤੀ ਲਈ 4 ਗਲਤੀਆਂ ਲਿਖੀਆਂ, ਜਿਸ ’ਚ ਹੁਣ ਰਸਮੀ ਮੁਆਫ਼ੀ ਮੰਗੀ ਹੈ। ਇਹ ਸਹੀ ਤਰੀਕਾ ਹੈ ਕਿ ਉਹ ਲਿਖ ਕੇ ਮੁਆਫੀ ਮੰਗ ਰਹੇ ਹਨ। ਉਨ੍ਹਾਂ ਕਿਹਾ  ਸ਼੍ਰੋਮਣੀ ਅਕਾਲੀ ਦਲ ਦਾ ਇਕ ਧੜਾ ਜਿਨ੍ਹਾਂ ’ਚ ਆਪਣੀ ਜ਼ਮੀਰ ਜਾਗੀ ਹੈ। ਉਨ੍ਹਾਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਤਾ ਚੱਲ ਗਿਆ ਹੈ ਕਿ ਸੰਗਤ ਸਾਡੇ ਤੋਂ ਮੁਖ ਮੋੜ ਚੁੱਕੀ ਹੈ। ਉਨ੍ਹਾਂ ਲੋਕਾਂ ਨੇ ਫੈਸਲਾ ਕੀਤਾ ਅਤੇ ਅੱਜ ਅਕਾਲ ਤਖਤ ਸਾਹਿਬ ’ਚ ਵਿਧੀ ਵਿਧਾਨ ਦੇ ਨਾਲ ਮਾਫੀ ਮੰਗਣ ਲਈ ਮਾਫੀਨਾਮਾ ਲੈ ਕੇ ਗਏ ਸਨ। ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮੁੱਖ ਹੋਏ ਹਨ। ਇਸ ਤੋਂ ਬਾਅਦ ਜਥੇਦਾਰ ਸਾਹਿਬ 5 ਸਿੰਘ ਸਾਹਿਬਾਨਾਂ ਦੀ ਮੀਟਿੰਗ ਬੁਲਾਉਣਗੇ ਅਤੇ ਉਨ੍ਹਾਂ ਨੂੰ ਬਣਦੀ ਸਜ਼ਾ ਦੇਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੇ ਇਮਤਾਨ ਦੀ ਘੜੀ ਹੈ। ਜਿਨ੍ਹਾਂ ਲੋਕਾਂ ਦੇ ਕਹਿਣ ਦੇ ’ਤੇ ਡੇਰਾ ਮੁਖੀਆਂ ਨੂੰ ਮੁਆਫੀਆਂ ਦਿੱਤੀਆਂ ਗਈਆਂ ਹਨ।  ਅੱਜ ਉਨ੍ਹਾਂ ਲੋਕਾਂ ਦੇ ਖਿਲਾਫ਼ ਫੈਸਲਾ ਲੈਣਾ ਬੜੀ ਵੱਡੀ ਚੌਣਤੀ ਦੀ ਗੱਲ ਸਮਝਦਾ ਹਾਂ। 

(For more news apart from The right way for rebel leaders of Shiromani Akali Dal to approach Sri Akal Takht Sahib and ask for forgiveness : DSGPC president News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement