Parliament Rainwater Leakage: ਕਰੋੜਾਂ ਰੁਪਏ ਦੀ ਬਣੀ ਨਵੀਂ ਸੰਸਦ ਦਾ ਮੀਂਹ ਨੇ ਕੀਤਾ ਬੁਰਾ ਹਾਲ, ਚੋਣ ਲੱਗੀ ਛੱਤ, ਵੇਖੋ ਵੀਡੀਓ
Published : Aug 1, 2024, 10:18 am IST
Updated : Aug 1, 2024, 10:23 am IST
SHARE ARTICLE
Rainwater leakage in Parliament building News in punjabi
Rainwater leakage in Parliament building News in punjabi

Parliament Rainwater leakage: ਇਕ ਸਾਲ ਪਹਿਲਾਂ ਹੀ ਹੋਇਆ ਸੀ ਉਦਘਾਟਨ

Rainwater leakage in Parliament building News in punjabi : ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਬੁੱਧਵਾਰ ਸ਼ਾਮ ਨੂੰ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ। ਮੌਸਮ ਦਾ ਰੂਪ ਇੰਨਾ ਬਦਲਿਆ ਕਿ ਕਈ ਇਲਾਕੇ ਜਲ-ਥਲ ਹੋ ਗਏ।

ਦਿੱਲੀ ਹੋਵੇ ਜਾਂ ਹੋਰ ਖੇਤਰ, ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਕਈ ਥਾਵਾਂ 'ਤੇ ਟ੍ਰੈਫਿਕ ਜਾਮ ਦੇਖਣ ਨੂੰ ਮਿਲਿਆ। ਇਸ ਦੌਰਾਨ ਨਵੀਂ ਪਾਰਲੀਮੈਂਟ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ, ਜਿੱਥੇ ਪਾਣੀ ਭਰਿਆ ਹੋਇਆ ਨਜ਼ਰ ਆ ਰਿਹਾ ਸੀ। ਇਸ ਮੁੱਦੇ 'ਤੇ ਸਿਆਸਤ ਗਰਮਾ ਗਈ ਹੈ।

ਇਹ ਵੀ ਪੜ੍ਹੋ: Parliament Rainwater leakage: ਕਰੋੜਾਂ ਰੁਪਏ ਦੀ ਬਣੀ ਨਵੀਂ ਸੰਸਦ ਦਾ ਮੀਂਹ ਨੇ ਕੀਤਾ ਬੁਰਾ ਹਾਲ, ਚੋਣ ਲੱਗੀ ਛੱਤ, ਵੇਖੋ ਵੀਡੀਓ 

ਕਾਂਗਰਸ ਨੇ ਦੇਸ਼ ਦੀ ਨਵੀਂ ਸੰਸਦ 'ਚ ਬਰਸਾਤੀ ਪਾਣੀ ਆਉਣ 'ਤੇ ਸਵਾਲ ਖੜ੍ਹੇ ਕੀਤੇ ਹਨ। ਲੋਕ ਸਭਾ 'ਚ ਕਾਂਗਰਸ ਦੇ ਵ੍ਹਿਪ ਮਾਨਿਕਮ ਟੈਗੋਰ ਨੇ ਟਵੀਟ ਕੀਤਾ। ਉਨ੍ਹਾਂ ਕਿਹਾ, 'ਬਾਹਰ ਪੇਪਰ ਲੀਕ, ਸੰਸਦ 'ਚ ਪਾਣੀ ਲੀਕ। ਰਾਸ਼ਟਰਪਤੀ ਦੁਆਰਾ ਵਰਤੀ ਗਈ ਸੰਸਦ ਦੀ ਲਾਬੀ ਵਿੱਚ ਪਾਣੀ ਦਾ ਲੀਕ ਹੋਣਾ ਹੈਰਾਨ ਕਰਨ ਵਾਲਾ ਹੈ।

ਇਹ ਵੀ ਪੜ੍ਹੋ: Kullu Cloud burst: ਬੱਦਲ ਫਟਿਆ, ਮਚੀ ਤਬਾਹੀ... 7 ਸਕਿੰਟਾਂ 'ਚ ਪਾਰਵਤੀ ਨਦੀ 'ਚ ਡੁੱਬੀ ਚਾਰ ਮੰਜ਼ਿਲਾ ਇਮਾਰਤ, ਵੇਖੋ ਵੀਡੀਓ

ਨਵੀਂ ਪਾਰਲੀਮੈਂਟ ਬਿਲਡਿੰਗ ਵਿੱਚ ਅਜਿਹਾ ਹੋਣ ਨਾਲ ਮੌਸਮ ਸੰਬੰਧੀ ਸਮੱਸਿਆਵਾਂ ਉਜਾਗਰ ਹੁੰਦੀਆਂ ਹਨ। ਇਹ ਸਾਰੀ ਘਟਨਾ ਇਸ ਦੀ ਉਸਾਰੀ ਮੁਕੰਮਲ ਹੋਣ ਦੇ ਇੱਕ ਸਾਲ ਬਾਅਦ ਹੀ ਸਾਹਮਣੇ ਆਈ ਹੈ। ਕਾਂਗਰਸੀ ਸੰਸਦ ਮੈਂਬਰ ਨੇ ਇਸ ਨੂੰ ਗੰਭੀਰ ਮੁੱਦਾ ਦੱਸਿਆ ਹੈ ਅਤੇ ਇਸ ਸਬੰਧੀ ਲੋਕ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Parliament Rainwater Leakage , stay tuned to Rozana Spokesman)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement