ਮਨਜਿੰਦਰ ਸਿੰਘ ਸਿਰਸਾ ਸਿੱਖਾਂ ਦਾ ਸਭ ਤੋਂ ਵੱਡਾ ਦੁਸ਼ਮਣ: ਪਾਕਿ ਸਿੱਖ ਆਗੂ 
Published : Sep 1, 2019, 12:12 pm IST
Updated : Sep 1, 2019, 12:12 pm IST
SHARE ARTICLE
Manjinder Singh Sirsa is the biggest enemy of Sikhs: Pak Sikh leader
Manjinder Singh Sirsa is the biggest enemy of Sikhs: Pak Sikh leader

ਹੋਰ ਕੀ ਕਿਹਾ ਪਾਕਿ ਸਿੱਖ ਆਗੂ ਨੇ ਮਨਜਿੰਦਰ ਸਿਰਸਾ ਬਾਰੇ, ਸੁਣੋ 

ਨਵੀਂ ਦਿੱਲੀ- ਪਾਕਿਸਤਾਨ 'ਚ ਸਿੱਖ ਲੜਕੀ ਜਗਜੀਤ ਕੌਰ ਦੇ ਜ਼ਬਰੀ ਨਿਕਾਹ ਅਤੇ ਇਸਲਾਮ ਕਬੂਲ ਕਰਵਾਏ ਜਾਣ ਤੋਂ ਬਾਅਦ ਦੁਨੀਆ ਦੇ ਸਿੱਖ ਭਾਈਚਾਰੇ 'ਚ ਕਾਫੀ ਨਾਰਾਜ਼ਗੀ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਇਸ ਮਾਮਲੇ 'ਤੇ ਸੋਸ਼ਲ ਮੀਡੀਆ ਜ਼ਰੀਏ ਕਿਹਾ ਜਾ ਰਿਹਾ ਹੈ ਕਿ  ਪਾਕਿਸਤਾਨ 'ਚ ਘੱਟ ਗਿਣਤੀ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਨੂੰ ਜਗਜੀਤ ਕੌਰ ਸਿੱਖ ਲੜਕੀ ਦੇ ਪਰਿਵਾਰ ਵਾਂਗ ਧੱਕਾ ਝੱਲਣਾ ਪੈ ਰਿਹਾ ਹੈ। ਜਿਸਦਾ ਕਿ ਹੁਣ ਪਾਕਿ ਦੇ ਹੀ ਸਿੱਖ ਆਗੂ ਨੇ ਸਿਰਸਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਉਨ੍ਹਾਂ ਦਾ ਸ਼ੱਕ ਦੂਰ ਕੀਤਾ ਹੈ।

 Pak Sikh leaderPak Sikh leader

ਪਾਕਿ ਸਿੱਖ ਆਗੂ ਨੇ ਸਿੱਧੇ ਸ਼ਬਦਾਂ ਵਿਚ ਸਿਰਸਾ ਨੂੰ ਸਿੱਖਾਂ ਦਾ ਦੁਸ਼ਮਣ ਹੀ ਆਖ ਦਿੱਤਾ।  ਸ਼ਾਇਦ ਪਾਕਿ ਸਿੱਖ ਆਗੂ ਬਿਸ਼ਨ ਸਿੰਘ ਦੇ ਸ਼ਬਦ ਇਹ ਕਹਿਣਾ ਚਾਹੁੰਦੇ ਹਨ ਕਿ ਸੋਸ਼ਲ ਮੀਡੀਆ ਜ਼ਰੀਏ ਪਾਕਿ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੱਸ ਦਿੱਤਾ ਕਿ ਉਨ੍ਹਾਂ ਨੂੰ ਆਪਣੀ ਸਰਕਾਰ ਉੱਤੇ ਪੂਰਾ ਭਰੋਸਾ ਹੈ। ਦੱਸ ਦਈਏ ਕਿ ਪਹਿਲਾਂ ਵੀ ਬਾਲੀਵੁੱਡ ਅਦਾਕਾਰਾਂ ਦੀ ਪਾਰਟੀ ਦੀ ਵੀਡੀਓ ਨੂੰ ਮਨਜਿੰਦਰ ਸਿਰਸਾ ਨਸ਼ਾ ਕਰਕੇ ਬੈਠਾ ਉੜਤਾ ਬਾਲੀਵੁੱਡ ਆਖ ਚੁੱਕੇ ਹਨ। ਜਿਸਦਾ ਕਿ ਜਵਾਬ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਵਲੋਂ ਸਿਰਸਾ ਨੂੰ ਮਿਲ ਚੁੱਕਿਆ ਹੈ।

  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement