Goa News : ਪੰਜਾਬ ਦੇ ਇਕ ਸੈਲਾਨੀ ਤੋਂ ਗੋਆ ’ਚ ਕਥਿਤ ਜਬਰੀ ਵਸੂਲੀ ਦੇ ਦੋਸ਼ ’ਚ 2 ਔਰਤਾਂ ਅਤੇ ਇਕ ਵਿਅਕਤੀ ਗ੍ਰਿਫਤਾਰ
Published : Sep 1, 2024, 7:24 pm IST
Updated : Sep 1, 2024, 7:24 pm IST
SHARE ARTICLE
Two Wwomen and a man arrested in Goa
Two Wwomen and a man arrested in Goa

ਕਥਿਤ ਤੌਰ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੀ ਧਮਕੀ ਦਿੰਦੇ ਹੋਏ ਸਾਗਰ ਅੰਸਾਰੀ ਤੋਂ ਪੈਸੇ ਵਸੂਲੇ

Goa News : ਗੋਆ ਦੇ ਪੋਰਵੋਰਿਮ ’ਚ ਪੰਜਾਬ ਦੇ ਇਕ ਸੈਲਾਨੀ ਤੋਂ ਕਥਿਤ ਤੌਰ ’ਤੇ  ਪੈਸੇ ਵਸੂਲਣ ਦੇ ਦੋਸ਼ ’ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਮੁਲਜ਼ਮਾਂ ਦੀ ਪਛਾਣ ਮੁੰਬਈ ਦੀ ਬਬੀਤਾ ਰਮੇਸ਼ ਉਪਾਧਿਆਏ, ਪਛਮੀ ਬੰਗਾਲ ਦੀ ਸੁਤਾਪਾ ਬੈਨਰਜੀ ਅਤੇ ਪਛਮੀ  ਬੰਗਾਲ ਦੀ ਰਹਿਣ ਵਾਲੀ ਦੀਪਕ ਸਲਗਾਓਂਕਰ ਵਜੋਂ ਕੀਤੀ ਹੈ।

ਉਨ੍ਹਾਂ ਕਿਹਾ, ‘‘ਤਿੰਨਾਂ ਨੂੰ ਸਾਗਰ ਅੰਸਾਰੀ ਦੀ ਸ਼ਿਕਾਇਤ ’ਤੇ  ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਅਤੇ ਉਸ ਦੇ ਦੋਸਤ ਨੂੰ 30 ਅਗੱਸਤ  ਨੂੰ ਮੁਲਜ਼ਮਾਂ ਦੇ ਬੈਂਕ ਖਾਤਿਆਂ ’ਚ 20,000 ਰੁਪਏ ਟ੍ਰਾਂਸਫਰ ਕਰਨ ਲਈ ਮਜਬੂਰ ਕੀਤਾ ਗਿਆ ਸੀ। ਅਸੀਂ ਕੈਲੰਗੁਟ ’ਚ ਸਲਗਾਓਂਕਰ ਵਲੋਂ ਵਰਤੀ ਗਈ ਕਾਰ ਦਾ ਪਿੱਛਾ ਕੀਤਾ ਅਤੇ ਬਾਅਦ ’ਚ ਅੰਜੁਨਾ ਤੋਂ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ।’’

ਅਧਿਕਾਰੀ ਨੇ ਦਸਿਆ ਕਿ ਦੋਵੇਂ ਔਰਤਾਂ ਖ਼ੁਦ ਨੂੰ ਵੇਸਵਾਗਮਨੀ ਰੈਕੇਟ ਦੀ ਮੈਂਬਰ ਦੱਸ ਕੇ ਅੰਸਾਰੀ ਨੂੰ ਮਿਲੀਆਂ ਅਤੇ ਉਸ ਦੇ ਵਿਰੁਧ  ਜਬਰ ਜਨਾਹ  ਦਾ ਮਾਮਲਾ ਦਰਜ ਕਰਨ ਦੀ ਧਮਕੀ ਦਿੰਦੇ ਹੋਏ ਉਸ ਤੋਂ ਪੈਸੇ ਵਸੂਲੇ। 

Location: India, Goa

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement