Monsoon season : 2024 ਦਾ ਮਾਨਸੂਨ ਸਮਾਪਤ, ਆਮ ਨਾਲੋਂ 7.6٪ ਵੱਧ ਬਾਰਸ਼ ਹੋਈ : IMD
Published : Oct 1, 2024, 11:01 pm IST
Updated : Oct 1, 2024, 11:01 pm IST
SHARE ARTICLE
rainfall
rainfall

ਆਈ.ਐਮ.ਡੀ. ਦੇ ਅੰਕੜਿਆਂ ਅਨੁਸਾਰ ਰਾਜਸਥਾਨ, ਗੁਜਰਾਤ, ਪਛਮੀ ਮੱਧ ਪ੍ਰਦੇਸ਼, ਮਹਾਰਾਸ਼ਟਰ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ’ਚ ਜ਼ਿਆਦਾ ਬਾਰਸ਼ ਹੋਈ

Monsoon season : ਸਾਲ 2024 ਦਾ ਮਾਨਸੂਨ ਸੀਜ਼ਨ ਖਤਮ ਹੋ ਗਿਆ ਹੈ ਅਤੇ ਇਸ ’ਚ ਆਮ ਨਾਲੋਂ 7.6 ਫੀ ਸਦੀ ਜ਼ਿਆਦਾ ਮੀਂਹ ਪਿਆ ਹੈ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ ।

ਆਈ.ਐਮ.ਡੀ. ਦੇ ਅੰਕੜਿਆਂ ਅਨੁਸਾਰ ਰਾਜਸਥਾਨ, ਗੁਜਰਾਤ, ਪਛਮੀ ਮੱਧ ਪ੍ਰਦੇਸ਼, ਮਹਾਰਾਸ਼ਟਰ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ’ਚ ਜ਼ਿਆਦਾ ਬਾਰਸ਼ ਹੋਈ।

ਮਾਨਸੂਨ ਭਾਰਤ ਦੇ ਖੇਤੀਬਾੜੀ ਖੇਤਰ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਖੇਤੀ ਯੋਗ ਖੇਤਰ ਦਾ ਲਗਭਗ 52 ਫ਼ੀ ਸਦੀ ਹੈ। ਇਹ ਜਲ ਸਰੋਤਾਂ ਨੂੰ ਮੁੜ ਭਰਨ ਲਈ ਵੀ ਜ਼ਰੂਰੀ ਹੈ ਜੋ ਪੀਣ ਵਾਲੇ ਪਾਣੀ ਦੀ ਸਪਲਾਈ ਕਰਦੇ ਹਨ ਅਤੇ ਦੇਸ਼ ਭਰ ’ਚ ਬਿਜਲੀ ਪੈਦਾ ਕਰਦੇ ਹਨ।

Location: India, Rajasthan

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement