ਭਾਰਤ ਵਿਚ ਕੋਰੋਨਾ ਮਾਮਲੇ 81.37 ਲੱਖ ਤੋਂ ਪਾਰ, ਇਕ ਦਿਨ 'ਚ ਆਏ 551 ਮੌਤਾਂ 
Published : Nov 1, 2020, 10:04 am IST
Updated : Nov 1, 2020, 10:04 am IST
SHARE ARTICLE
Corona Virus
Corona Virus

ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 48,268 ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸ ਘਟਦੇ ਜਾ ਰਹੇ ਹਨ। ਪਿਛਲੇ ਦੋ ਹਫ਼ਤਿਆਂ ਤੋਂ ਜਿੱਥੇ ਨਵੇਂ ਕੇਸਾਂ ਦੀ ਗਿਣਤੀ ਘਟ ਰਹੀ ਹੈ, ਉਥੇ ਰੋਜ਼ਾਨਾ ਮੌਤਾਂ ਦੀ ਗਿਣਤੀ ਵਿਚ ਵੀ ਕਮੀ ਆ ਰਹੀ ਹੈ।

Corona Virus Corona Virus

ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 48,268 ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ 551 ਵਿਅਕਤੀਆਂ ਦੀ ਮੌਤ ਹੋ ਗਈ ਹੈ।

Corona Virus Corona Virus

ਸਿਹਤ ਮੰਤਰਾਲਾ ਹਰ ਰੋਜ਼ ਸਵੇਰੇ 8 ਵਜੇ ਕੋਰੋਨਾ ਦੇ ਨਵੇਂ ਅੰਕੜੇ ਜਾਰੀ ਕਰਦਾ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਦੀ ਲਾਗ ਦੇ ਮਾਮਲੇ 81.37 ਨੂੰ ਪਾਰ ਕਰ ਚੁੱਕੇ ਹਨ। ਭਾਰਤ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੀ ਲਗਾਤਾਰ ਘਟ ਰਹੀ ਹੈ।

Corona Virus Corona Virus

ਇਹ ਸਤੰਬਰ ਦੇ ਆਖਰੀ ਹਫ਼ਤੇ ਅੱਠ ਲੱਖ ਦੇ ਮੁਕਾਬਲੇ ਹੁਣ ਘਟ ਕੇ 5,94,386 ਰਹਿ ਗਈ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਤੋਂ ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 1,21,641 ਹੋ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement