ਵਿਗਿਆਨ ਭਵਨ ਵਿਖੇ ਹੋਈ ਕਿਸਾਨ ਜਥੇਬੰਦੀਆਂ ਦੀ ਬੈਠਕ 'ਚ ਸ਼ਾਮਿਲ ਨਹੀਂ ਹੋਏ ਰਾਜਨਾਥ ਸਿੰਘ
Published : Dec 1, 2020, 4:57 pm IST
Updated : Dec 1, 2020, 6:16 pm IST
SHARE ARTICLE
rajnath
rajnath

ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋਣੀ ਸੀ।

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ ਪਰ ਅੱਜ ਵਿਗਿਆਨ ਭਵਨ 'ਚ ਸਰਕਾਰ ਤੇ ਕਿਸਾਨਾਂ ਵਿਚਾਲੇ ਬੈਠਕ ਹੋ ਰਹੀ ਹੈ। ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਨੇ ਵਿਗਿਆਨ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ। ਇਸ ਬੈਠਕ ਦੌਰਾਨ ਰਾਜਨਾਥ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।

farmer

ਪਰ ਵਿਗਿਆਨ ਭਵਨ ਵਿਖੇ ਹੋ ਰਹੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਨਹੀਂ ਹੋਏ। ਜਦਕਿ ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋਣੀ ਸੀ।  ਦੱਸ ਦਈਏ ਕਿ ਇਹ ਗੱਲਬਾਤ ਦੁਪਹਿਰ 3 ਵਜੇ ਵਿਗਿਆਨ ਭਵਨ ਵਿਖੇ ਸ਼ੁਰੂ ਹੋ ਚੁਕੀ ਹੈ। ਇਸ ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸਰਕਾਰ ਦਾ ਪੱਖ ਰੱਖਣਾ ਸੀ ਤੇ ਕਿਸਾਨਾਂ ਨੂੰ ਬਿੱਲਾਂ ਸਬੰਧੀ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨੀ ਸੀ। 

Rajnath singh
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement