ਕਿਸਾਨਾਂ ਦੇ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਨੂੰ ਸਦਮਾ
Published : Dec 1, 2020, 3:43 pm IST
Updated : Dec 1, 2020, 3:43 pm IST
SHARE ARTICLE
picture
picture

। ਵਿਧਾਇਕ ਨੇ ਕਿਹਾ ਕਿ ਕਿਸ ਤਰ੍ਹਾਂ ਨਾਲ ਕਿਸਾਨਾਂ ਨਾਲ ਵਿਵਹਾਰ ਕੀਤਾ ਗਿਆ ਹੈ

ਮਨੋਹਰ ਖੱਟਰ ਦੀ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚ ਹਰਿਆਣਾ ਵਿਚ ਇਕ ਝਟਕਾ ਲੱਗਾ ਹੈ। ਸੁਤੰਤਰ ਵਿਧਾਇਕ ਸੋਮਬਰ ਸੰਗਵਾਨ ਨੇ ਰਾਜ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਵਿਧਾਇਕ ਨੇ ਕਿਹਾ ਕਿ ਕਿਸ ਤਰ੍ਹਾਂ ਨਾਲ ਕਿਸਾਨਾਂ ਨਾਲ ਵਿਵਹਾਰ ਕੀਤਾ ਗਿਆ ਹੈ ਇਸ ਦੇ ਮੱਦੇਨਜ਼ਰ ਮੈਂ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਂਦਾ ਹਾਂ।

photophotoਜ਼ਿਕਰਯੋਗ ਹੈ ਕਿ ਦਿੱਲੀ ਦੇ ਟਿਕਰੀ ਬਾਰਡਰ ਉੱਤੇ ਅੱਜ ਪੰਜਵੇਂ ਦਿਨ ਵੀ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ । ਅੱਜ ਦੇ ਇਕੱਠ ਵਿਚ ਹਰਿਆਣਾ ਤੋਂ ਔਰਤਾਂ ਅਤੇ ਨੌਜਵਾਨ ਲੜਕੇ ਲੜਕੀਆਂ ਦੀ ਵੀ ਸ਼ਾਮਿਲ ਹੋ ਰਹੇ ਹਨ। ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ 'ਚ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋ ਰਹੀ ਹਨ।.

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement