ਹਾਈ ਕੋਰਟ ਨੇ ਦਿੱਲੀ ਪੁਲਿਸ ਦੀ ਵਿਜੀਲੈਂਸ ਰੀਪੋਰਟ ਨੂੰ ਦੱਸਿਆ ਕਾਗਜ਼ ਦਾ ਬੇਕਾਰ ਟੁਕੜਾ
Published : Mar 2, 2021, 9:43 pm IST
Updated : Mar 2, 2021, 9:43 pm IST
SHARE ARTICLE
Delhi High Court
Delhi High Court

ਦਿੱਲੀ ਦੰਗਿਆਂ ਦੀ ਵਿਜੀਲੈਂਸ ਰੀਪੋਰਟ ਨੂੰ ਲੈ ਕੇ ਹਾਈ ਕੋਰਟ ਨੇ ਪੁਲਿਸ ਨੂੰ ਲਗਾਈ ਫ਼ਟਕਾਰ

ਨਵੀਂ ਦਿੱਲੀ : ਦਿੱਲੀ ਦੰਗਿਆਂ ਨੂੰ ਲੈ ਕੇ ਦਿੱਲੀ ਪੁਲਿਸ ਦੀ ਵਿਜੀਲੈਂਸ ਰੀਪੋਰਟ ਨੂੰ ਦਿੱਲੀ ਹਾਈਕੋਰਟ ਨੇ ਕਾਗਜ਼ ਦਾ ਬੇਕਾਰ ਟੁਕੜਾ ਕਰਾਰ ਦਿਤਾ ਹੈ। ਸੋਮਵਾਰ ਨੂੰ ਦਿੱਲੀ ਹਾਈਕੋਰਟ ਨੇ ਮੀਡੀਆ ’ਚ ਸੂਚਨਾਵਾਂ ਲਾਈਨ ਹੋਣ ਨੂੰ ਲੈ ਕੇ ਦਿੱਲੀ ਪੁਲਿਸ ਨੂੰ ਜਬਰਦਸਤ ਫਟਕਾਰ ਲਗਾਈ ਹੈ। ਦਿੱਲੀ ਪੁਲਿਸ ਦੀ ਵਿਜੀਲੈਂਸ ਰੀਪੋਰਟ ਨੂੰ ਕਾਗਜ਼ ਦਾ ਬੇਕਾਰ ਬੇਕਾਰ ਟੁਕੜਾ ਦਸਿਆ।

Delhi High CourtDelhi High Court

ਕੋਰਟ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਕਮਿਸ਼ਨਰ (ਵਿਜੀਲੈਂਸ) ਨੂੰ 5 ਮਾਰਚ ਨੂੰ ਪੇਸ਼ ਹੋ ਕੇ ਸਫ਼ਾਈ ਦੇਣ ਦੇ ਹੁਕਮ ਦਿਤੇ ਹਨ। ਦਰਅਸਲ, ਦਿੱਲੀ ਦੰਗਿਆਂ ’ਚ  ਦੀਆਂ ਧਾਰਾਵਾਂ ਵਿਚ ਜੇਲ ’ਚ ਬੰਦ ਜਾਮਿਆ ਦੇ ਵਿਦਿਆਰਥੀ ਆਸਿਫ ਇਕਬਾਲ ਨੇ ਮੀਡੀਆ ਟਰਾਇਲ ਨੂੰ ਲੈ ਕੇ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਸੀ।

Delhi policeDelhi police

ਆਸਿਫ ਇਕਬਾਲ ਨੇ ਪਿਛਲੇ ਸਾਲ ਪਟੀਸ਼ਨ ਦਰਜ ਕਰ ਕੇ ਕਿਹਾ ਸੀ ਕਿ ਪੁਲਿਸ ਨੇ ਮੀਡੀਆ ਵਿਚ ਉਨ੍ਹਾਂ ਦੇ ਪੁਲਿਸ ਦੇ ਸਾਹਮਣੇ ਕੀਤੇ ਗਏ ਕਬੂਲਨਾਮੇ ਨੂੰ ਰੇਖਾਂਕਿਤ ਕੀਤਾ ਹੈ। ਜਦਕਿ ਪੁਲਿਸ ਦੇ ਸਾਹਮਣੇ ਕੀਤਾ ਗਿਆ ਕਬੂਲਨਾਮਾ ਕੋਰਟ ਵਿਚ ਮੰਨਿਆ ਨਹੀਂ ਜਾਂਦਾ। ਜਿਸਤੋਂ ਬਾਅਦ ਕਈਂ ਨਿਊਜ ਚੈਨਲਜ਼ ਅਤੇ ਨਿਊਜ ਵੈਬਸਾਈਟ ਨੇ ਉਸ ਨੂੰ ਗ਼ਲਤ ਤਰੀਕੇ ਨਾਲ ਚਲਾਇਆ ਹੈ।

High CourtHigh Court

ਕੋਰਟ ਨੇ ਨੋਟਿਸ ਜਾਰੀ ਕਰ ਇਕ ਨਿਊਜ ਚੈਨਲ ਅਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਸੀ। ਦਿੱਲੀ ਪੁਲਿਸ ਨੇ ਕੋਰਟ ਨੂੰ ਦਸਿਆ ਕਿ ਉਨ੍ਹਾਂ ਨੇ ਇਸ ਨੂੰ ਲੈ ਕੇ ਵਿਜੀਲੈਂਸ ਦੀ ਜਾਂਚ ਕੀਤੀ ਸੀ ਅਤੇ ਕੇਸ ਨੂੰ ਉਨ੍ਹਾਂ ਨੇ ਸਿਰਫ਼ ਦਿੱਲੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਹੀ ਮੰਨਜ਼ੂਰੀ ਲਈ ਭੇਜਿਆ ਸੀ।   

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement