PM ਨਰਿੰਦਰ ਮੋਦੀ ਨੇ ਕੀਤਾ 'ਮੈਰੀਟਾਈਮ ਇੰਡੀਆ ਸਮਿਟ 2021' ਦਾ ਉਦਘਾਟਨ
Published : Mar 2, 2021, 12:50 pm IST
Updated : Mar 2, 2021, 12:56 pm IST
SHARE ARTICLE
PM MODI
PM MODI

ਐਮਆਈਐਸ 2021 ਦੇ ਦੂਜੇ ਐਡੀਸ਼ਨ ਵਿਚ 400 ਤੋਂ ਵੱਧ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਜਾਣਗੇ।

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2 ਮਾਰਚ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਉਦਘਾਟਨ ਕੀਤਾ। ਕੋਵਿਡ -19 ਮਹਾਂਮਾਰੀ ਨਾਲ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ, ਕਾਨਫਰੰਸ ਆਨਲਾਈਨ ਹੋਈ ਅਤੇ ਇਸ ਵਿਚ 50 ਤੋਂ ਵੱਧ ਦੇਸ਼ਾਂ ਨੇ ਹਿੱਸਾ ਲਿਆ। ਇਸ ਸੰਮੇਲਨ ਵਿਚ ਚੀਨ ਸ਼ਾਮਲ ਨਹੀਂ ਹੈ। ਲਗਭਗ 20,000 ਡੈਲੀਗੇਟ ਇਸ ਪ੍ਰੋਗਰਾਮ ਵਿਚ ਹਿੱਸਾ ਲੈਣਗੇ ਅਤੇ ਐਮਆਈਐਸ 2021 ਦੇ ਦੂਜੇ ਐਡੀਸ਼ਨ ਵਿਚ 400 ਤੋਂ ਵੱਧ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਗਏ। 

PM MODIPM MODI

ਇਹ ਸੰਮੇਲਨ ਭਾਰਤ ਦੀ ਸਮੁੰਦਰੀ ਆਰਥਿਕਤਾ ਦੇ ਵਿਕਾਸ ਨੂੰ ਅੱਗੇ ਵਧਾਉਣ ਵਿਚ ਸਹਾਇਤਾ ਕਰੇਗਾ। 50 ਦੇਸ਼ਾਂ ਦੇ ਇੱਕ ਲੱਖ ਤੋਂ ਵੱਧ ਪ੍ਰਤੀਭਾਗੀਆਂ ਨੇ 2 ਮਾਰਚ ਤੋਂ 4 ਮਾਰਚ ਤੱਕ ਹੋਣ ਵਾਲੇ ਐਮਆਈਐਸ ਸੰਮੇਲਨ 2021 ਲਈ ਰਜਿਸਟਰਡ ਕੀਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement