ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮੈਰੀਟਾਈਮ ਇੰਡੀਆ ਸਮਿਟ 2021' ਦਾ ਉਦਘਾਟਨ
Published : Mar 2, 2021, 8:33 am IST
Updated : Mar 2, 2021, 12:24 pm IST
SHARE ARTICLE
PM Modi
PM Modi

ਇਸ ਸੰਮੇਲਨ ਵਿਚ ਚੀਨ ਸ਼ਾਮਲ ਨਹੀਂ ਹੈ।

ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 2 ਮਾਰਚ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਇੱਕ ਬਿਆਨ ਵਿਚ ਦਿੱਤੀ ਗਈ। ਇਹ ਕਾਨਫਰੰਸ ਦਾ ਆਯੋਜਨ ਬੰਦਰਗਾਹਾਂ, ਸਮੁੰਦਰੀ ਜ਼ਹਾਜ਼ ਅਤੇ ਜਲ ਮਾਰਗ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਇਹ 2 ਤੋਂ 4 ਮਾਰਚ ਤੱਕ ਡਿਜੀਟਲ ਰੂਪ ਵਿੱਚ ਆਯੋਜਿਤ ਕੀਤਾ ਜਾਵੇਗਾ। 

PM MODIPM MODI

ਇਸ ਸੰਮੇਲਨ ਵਿਚ ਚੀਨ ਸ਼ਾਮਲ ਨਹੀਂ ਹੈ। ਲਗਭਗ 20,000 ਡੈਲੀਗੇਟ ਇਸ ਪ੍ਰੋਗਰਾਮ ਵਿਚ ਹਿੱਸਾ ਲੈਣਗੇ ਅਤੇ ਐਮਆਈਐਸ 2021 ਦੇ ਦੂਜੇ ਐਡੀਸ਼ਨ ਵਿਚ 400 ਤੋਂ ਵੱਧ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਜਾਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement