ਰਾਜ ਸਭਾ ਟੀਵੀ ਤੇ ਲੋਕ ਸਭਾ ਟੀਵੀ ਦਾ ਹੋਇਆ ਮਰਜ਼ਰ, ਹੁਣ ‘ਸੰਸਦ ਟੀਵੀ’ ’ਤੇ ਦਿਸੇਗੀ ਕਾਰਵਾਈ
Published : Mar 2, 2021, 10:26 am IST
Updated : Mar 2, 2021, 11:17 am IST
SHARE ARTICLE
Rajya Sabha TV, Lok Sabha TV
Rajya Sabha TV, Lok Sabha TV

ਇਕ ਸਾਲ ਦੀ ਮਿਆਦ ਲਈ ਜਾਂ ਅਗਲੇ ਹੁਕਮਾਂ ਤਕ ਨਿਯੁਕਤ ਗਿਆ ਹੈ।  

ਨਵੀਂ ਦਿੱਲੀ: ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਮਿਲਾ ਕੇ ਸੰਸਦ ਟੀ ਵੀ ਬਣ ਗਏ ਹਨ। ਰਿਟਾਇਰਡ ਆਈਏਐਸ ਰਵੀ ਕਪੂਰ ਚੀਫ ਐਗਜ਼ੀਕਿਊਟਿਵ ਅਫਸਰ (ਸੀਈਓ) ਵਜੋਂ ਨਿਯੁਕਤ ਕੀਤਾ ਗਿਆ ਹੈ। ਪਿਛਲੇ ਸਾਲ ਜੂਨ 'ਚ ਜਾਣਕਾਰੀ ਦਿੱਤੀ ਗਈ ਸੀ ਜਦੋਂਕਿ ਸੋਮਵਾਰ ਨੂੰ ਰਾਜ ਸਭਾ ਸਕੱਤਰੇਤ ਦੇ ਦਫਤਰ ਵੱਲੋਂ ਅਧਿਕਾਰਤ ਤੌਰ 'ਤੇ ਇਸ ਦਾ ਐਲਾਨ ਕੀਤਾ ਗਿਆ।

RAJYASABHARAJYASABHA

ਹੁਣ ਦੋਵਾਂ ਸਦਨਾਂ ਦੀ ਕਾਰਵਾਈ ਹੁਣ ਸੰਸਦ ਟੀਵੀ 'ਤੇ ਵੇਖੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement